17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਸੇਵਾ ਮੁਕਤ ਪੰਚਾਇਤ ਅਫ਼ਸਰ ਗੁਰਮੀਤ ਮਨੇਸ਼ ਨੂੰ ਸਦਮਾ, ਮਾਤਾ ਸਵਰਗਵਾਸ

ਅਜੀਤ ਡੈਸਕ 09-05-2026
ਗਿੱਦੜਬਾਹਾ, 8 ਮਈ (ਸ਼ਿਵਰਾਜ ਸਿੰਘ ਬਰਾੜ)-ਮਰਹੂਮ ਜਗਦੀਸ਼ ਸਿੰਘ ਬੀਦੋਵਾਲੀ ਅਤੇ ਸੇਵਾ ਮੁਕਤ ਪੰਚਾਇਤ ਅਫ਼ਸਰ ਗੁਰਮੀਤ ਸਿੰਘ ਮਨੇਸ਼ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਕਿ ਜਦੋਂ ਉਨ੍ਹਾਂ ਦੇ ਮਾਤਾ ਗੁਰਬਚਨ ਕੌਰ ਅਚਾਨਕ ਹੀ ਸਦੀਵੀ ਵਿਛੋੜਾ ਦੇ ਗਏ | ਉਹ ਕੁਝ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ | ਇਸ ਦੁੱਖ ਦੀ ਘੜੀ ਵਿਚ ਗੁਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ, ਅਵਤਾਰ ਸਿੰਘ ਬਣਵਾਲਾ, ਜਸਵੰਤ ਸਿੰਘ ਚੌਧਰੀ, ਰਣਯੋਧ ਸਿੰਘ ਲੰਬੀ, ਮਨਜੀਤ ਸਿੰਘ ਲਾਲਬਾਈ, ਬਲਵਿੰਦਰ ਸਿੰਘ ਬਿੰਦੂ, ਸਕੱਤਰ ਹਰਦੇਵ ਸਿੰਘ, ਮਾਸਟਰ ਗੁਰਦੀਪ ਸਿੰਘ, ਬੀਬੀ ਗੁਰਦਿਆਲ ਕੌਰ ਮੱਲਣ, ਮਾਸਟਰ ਸਰਬਜੀਤ ਸਿੰਘ ਨਕਈ, ਰੇਸ਼ਮ ਸਿੰਘ ਸਕੱਤਰ, ਸਕੱਤਰ ਕੁਲਦੀਪ ਸਿੰਘ ਲੋਟਾ, ਗੁਰਿੰਦਰ ਸਿੰਘ, ਬਲਵਿੰਦਰ ਸਿੰਘ ਬਿੰਦੂ, ਰਘਬੀਰ ਸਿੰਘ ਨਕਈ, ਰਣਧੀਰ ਸਿੰਘ, ਸੁਖਮੰਦਰ ਸਿੰਘ ਸੰਮਤੀ ਮੈਂਬਰ, ਗੁਰਜੀਤ ਸਿੰਘ ਸਮਾਜੀ, ਗੁਰਸ਼ਰਨ ਸਿੰਘ ਸਮਾਜੀ ਆਦਿ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ |
ਪਿਛਲੀ ਖ਼ਬਰ ਮੁੱਖ ਮੰਤਰੀ ਸੱਥ ਪ੍ਰੋਗਰਾਮ ਦੌਰਾਨ ਦੋਦਾ ਵਿਖੇ 10 ਨੂੰ ਅਗਲੀ ਖ਼ਬਰ ਜੁਗਰਾਜ ਸਿੰਘ ਕਬਰਵਾਲਾ ਪੰਜਾਬ ਕਾਂਗਰਸ ਕਿਸਾਨ ਸੈੱਲ ਦੇ ਸੂਬਾ ਜਨਰਲ ਸਕੱਤਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।