06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸ਼ੇਖ ਫ਼ਰੀਦ ਸਕੂਲ ਬਾਜਾਖਾਨਾ ਦਾ ਦਸਵੀਂ ਜਮਾਤ ਦਾ ਨਤੀਜਾ 100 ਫ਼ਾੀਸਦੀ ਰਿਹਾ <br/>

ਅਜੀਤ ਡੈਸਕ 17-05-2026
ਬਾਜਾਖਾਨਾ, 16 ਮਈ (ਜਗਦੀਪ ਸਿੰਘ ਗਿੱਲ)–ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਸ਼ੇਖ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਬਾਜਾਖਾਨਾ ਦਾ ਨਤੀਜਾ ਸੌ ਫ਼ੀਸਦੀ ਰਿਹਾ | ਸਕੂਲ ਦੀ ਵਿਦਿਆਰਥਣ ਸੁਖਪ੍ਰੀਤ ਕੌਰ ਪੁੱਤਰੀ ਰਾਜਿਵੰਦਰ ਸਿੰਘ ਨੇ 556/600 ਅੰਕ ਲੈ ਕੇ ਸਕੂਲ 'ਚ ਪਹਿਲੀ ਪੁਜ਼ੀਸ਼ਨ, ਰਮਨਦੀਪ ਕੌਰ ਪੁੱਤਰੀ ਕਰਮਜੀਤ ਸਿੰਘ ਨੇ ਦੂਜੀ ਅਤੇ ਖੁਸ਼ਪ੍ਰੀਤ ਕੌਰ ਪੁੱਤਰੀ ਅਵਤਾਰ ਸਿੰਘ ਨੇ ਤੀਜੀ ਪੁਜ਼ੀਸ਼ਨ ਹਾਸਿਲ ਕੀਤੀ | ਪਿ੍ੰਸੀਪਲ ਸਤਿਵੰਦਰਪਾਲ ਕੌਰ ਨੇ ਬੱਚਿਆਂ ਅਤੇ ਉਨ੍ਹ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਇਸ ਮੌਕੇ ਪ੍ਰਬੰਧਕ ਮਨਿੰਦਰ ਸਿੰਘ ਕੋਟਕਪੂਰਾ ਅਤੇ ਨਵਰੀਤ ਸਿੰਘ ਮਨੀ ਕੋਆਰਡੀਨੇਟਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਢੈਪਈ ਦੇ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਦੁਕਾਨ ਦਾ ਸ਼ਟਰ ਤੋੜ ਕੇ ਕੀਤੀ ਚੋਰੀ ਮਾਮਲੇ 'ਚ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।