26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਆਜ਼ਾਦ ਉਮੀਦਵਾਰ ਇਕਬਾਲ ਸਿੰਘ ਭੱਟੀ ਨੂੰ ਮਿਲ ਰਿਹਾ ਚੰਗਾ ਹੁੰਗਾਰਾ

ਅਜੀਤ ਡੈਸਕ 23-05-2026
ਜੈਤੋ, 22 ਮਈ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਨਗਰ ਕੌਂਸਲ ਦੀਆਂ ਚੋਣਾਂ ਵਿਚ ਜਿਥੇ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਚੋਣ ਮੈਦਾਨ ਵਿਚ ਨਿੱਤਰੇ ਹੋਏ ਹਨ | ਉਥੇ ਹੀ ਵਾਰਡ ਨੰਬਰ-2 ਵਿਚ ਇਕਬਾਲ ਸਿੰਘ ਭੱਟੀ ਜੋ ਕਿ ਅਜ਼ਾਦ ਉਮੀਦਵਾਰ ਵਜੋਂ ਚੋਣ ਲੜ੍ਹ ਰਹੇ ਹਨ ਤੇ ਆਪਣੇ ਵਾਰਡ ਦੇ ਹਰ ਇਕ ਵੋਟਰ ਨੂੰ ਮਿਲ ਕੇ ਵੋਟ ਪਾਉਣ ਦੀ ਅਪੀਲ ਕਰਕੇ ਆਪਣੇ ਵਾਰਡ ਦੇ ਵੋਟਰਾਂ ਨੂੰ ਵਿਸ਼ਵਾਸ਼ ਵੀ ਦੁਵਾ ਰਹੇ ਹਨ, ਕਿ ਵਾਰਡ ਦਾ ਹਰ ਇਕ ਵਿਕਾਸ ਦਾ ਕੰਮ ਪਹਿਲ ਦੇ ਅਧਾਰ 'ਤੇ ਕਰਵਾਉਣਗੇ | ਵਾਰਡ ਨੰਬਰ 2 ਦੇ ਵੋਟਰਾਂ ਵਲੋਂ ਇਕਬਾਲ ਸਿੰਘ ਭੱਟੀ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ | ਇਸ ਮੌਕੇ ਇਕਬਾਲ ਸਿੰਘ ਭੱਟੀ ਦੇ ਸਮਰਥਕ ਵਲੋਂ ਵੀ ਡੋਰ ਟੂ ਡੋਰ ਵੋਟਰਾਂ ਨੂੰ ਮਿਲਕੇ ਵੋਟ ਪਾਉਣ ਦੀ ਅਪੀਲ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਡਾ. ਰੇਸ਼ਮ ਸਿੰਘ ਬਾਹੀਆ ਹੋਏ 'ਆਪ' 'ਚ ਸ਼ਾਮਿਲ ਅਗਲੀ ਖ਼ਬਰ ਆਲ ਇੰਡੀਆ ਕਸ਼ੱਤਰੀਆ ਟਾਂਕ ਪ੍ਰਤੀਨਿਧ ਸਭਾ ਦੀ ਮੀਟਿੰਗ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।