10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਸਪੀਕਰ ਸੰਧਵਾਂ ਮੈਰਿਟ ਸੂਚੀ 'ਚ ਆਉਣ ਵਾਲੇ ਵਿਦਿਆਰਥੀਆਂ ਦਾ 30 ਮਈ ਨੂੰ ਕਰਨਗੇ ਸਨਮਾਨ <br/>

ਅਜੀਤ ਡੈਸਕ 24-05-2026
ਕੋਟਕਪੂਰਾ, 23 ਮਈ (ਮੋਹਰ ਸਿੰਘ ਗਿੱਲ)-ਗੁੱਡ ਮੌਰਨਿੰਗ ਵੈਲਫੇਅਰ ਕਲੱਬ ਵਲੋਂ ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚ ਆਪਣਾ ਨਾਮ ਮੈਰਿਟ ਸੂਚੀ ਵਿਚ ਦਰਜ ਕਰਵਾਉਣ ਵਾਲੇ ਹੋਣਹਾਰ ਬੱਚਿਆਂ ਦਾ ਸਨਮਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਆਪਣੇ ਮੁਬਾਰਕ ਹੱਥਾਂ ਨਾਲ ਕਰਨਗੇ | ਕਲੱਬ ਦੇ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ 30 ਮਈ ਦਿਨ ਸ਼ਨੀਵਾਰ ਨੂੰ ਸਵੇਰੇ ਠੀਕ 10 ਵਜੇ ਸੰਗਮ ਪੈਲੇਸ ਫ਼ਰੀਦਕੋਟ ਰੋਡ ਕੋਟਕਪੂਰਾ ਵਿਖੇ ਇਹ ਸਨਮਾਨ ਕੀਤਾ ਜਾਵੇਗਾ | ਪੋ੍ਰਜੈਕਟ ਇੰਚਾਰਜ ਪ੍ਰੋ. ਐਚ.ਐਸ. ਪਦਮ, ਮੁਖਤਿਆਰ ਸਿੰਘ ਮੱਤਾ, ਸੋਮਨਾਥ ਅਰੋੜਾ ਨੇ ਦੱਸਿਆ ਹੈ ਕਿ ਇਸ ਦੌਰਾਨ ਪੰਜਾਬ ਦੀ ਮੈਰਿਟ ਸੂਚੀ ਵਿਚ ਆਪਣਾ ਨਾਮ ਦਰਜ ਕਰਵਾਉਣ ਵਾਲੇ 278 ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ ਜਾਵੇਗਾ |

ਪਿਛਲੀ ਖ਼ਬਰ ਚੋਣਾਂ ਤੇ ਗਿਣਤੀ ਵਾਲੇ ਦਿਨ ਫ਼ਰੀਦਕੋਟ ਵਿਖੇ ਹਾਈ ਕੋਰਟ ਦੇ ਵਿਸ਼ੇਸ਼ ਨਿਗਰਾਨ ਹਾਜ਼ਰ ਹੋਣਗੇ- ਪਰਮਬੰਸ ਸਿੰਘ ਰੋਮਾਣਾ ਅਗਲੀ ਖ਼ਬਰ ਰਣਜੀਤ ਸਿੰਘ ਔਲਖ ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜ਼ਿਲ੍ਹਾ ਦਿਹਾਤੀ ਦੇ ਨਾਲ ਸ਼ਹਿਰੀ ਪ੍ਰਧਾਨ ਵੀ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।