14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਆਰਥਿਕ ਪੱਖੋਂ ਪੱਛੜੇ ਪਰਿਵਾਰ ਦੇ ਮਰੀਜ਼ ਦੀ ਹਰ ਮਹੀਨੇ ਮਾਲੀ ਮਦਦ ਕਰਨ ਦਾ ਭਰੋਸਾ

ਅਜੀਤ ਡੈਸਕ 27-06-2026
ਬਰਗਾੜੀ, 26 ਜੂਨ (ਸੁਖਰਾਜ ਸਿੰਘ ਗੋਂਦਾਰਾ)-ਪਿੰਡ ਸਿਬੀਆਂ ਨਿਵਾਸੀ ਗੁਰਜੰਟ ਸਿੰਘ ਦੇ ਪਿਛਲੇ ਦਿਨੀਂ ਬਰਗਾੜੀ ਵਿਖੇ ਹਾਦਸਾ ਗ੍ਰਸਤ ਹੋਣ ਕਾਰਨ ਉਸ ਦੀ ਗਰਦਨ ’ਤੇ ਗਹਿਰੀ ਸੱਟ ਲੱਗ ਗਈ ਸੀ। ਜਿਸ ਨੂੰ ਠੀਕ ਕਰਨ ਲਈ ਉਸ ਦੇ ਗਲ੍ਹੇ ਦਾ ਆਪ੍ਰੇਸ਼ਨ ਕੀਤਾ ਗਿਆ, ਜਿਸ ਤੇ ਬਹੁਤ ਜ਼ਿਆਦਾ ਪੈਸਾ ਖਰਚ ਹੋਇਆ ਅਤੇ ਹੁਣ ਵੀ ਇਸ ਦੀ ਦਵਾਈ ਚੱਲ ਰਹੀ ਹੈ । ‘ਅਲੋਪ ਹੋ ਰਿਹਾ ਪੰਜਾਬੀ ਵਿਰਸਾ’ ਫ਼ਰੀਦਕੋਟ ਦੇ ਮੁੱਖ ਸੇਵਾਦਾਰ ਭਾਈ ਮੱਖਣ ਸਿੰਘ ਖ਼ਾਲਸਾ ਨੇ ਇਕ ਸਾਲ ਲਈ ਲਗਾਤਾਰ ਹਰ ਮਹੀਨੇ 1 ਹਜ਼ਾਰ ਰੁਪਏ ਮਹੀਨਾ ਮਾਲੀ ਮਦਦ ਕੀਤੇ ਜਾਣ ਦਾ ਭਰੋਸਾ ਦਿੱਤਾ ਹੈ ਅਤੇ ਪਹਿਲੀ ਕਿਸ਼ਤ ਦਾ ਇਕ ਹਜ਼ਾਰ ਰੁਪਏ ਪਰਿਵਾਰ ਨੂੰ ਸੌਂਪਿਆ।
ਪਿਛਲੀ ਖ਼ਬਰ ਮੁੱਖ ਮੰਤਰੀ ਦਾ ਲੋਕ ਮਿਲਣੀ ਪ੍ਰੋਗਰਾਮ 28 ਨੂੰ ਚੰਦਬਾਜਾ ’ਚ ਅਗਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਤੇ ਕੈਪਸੂਲਾਂ ਸਮੇਤ ਤਿੰਨ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।