07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਦੀਪਕ ਜੈਤੋਈ ਮੰਚ ਦੀ ਬੈਠਕ ਭਲਕੇ

ਅਜੀਤ ਡੈਸਕ 11-07-2026
ਜੈਤੋ, 10 ਜੁਲਾਈ (ਗੁਰਚਰਨ ਸਿੰਘ ਗਾਬੜੀਆ)-ਸਾਹਿਤਕ ਸੰਸਥਾ ਦੀਪਕ ਜੈਤੋਈ ਮੰਚ (ਰਜਿ.) ਜੈਤੋ ਦੀ ਮਹੀਨਾਵਾਰ ਅਦਬੀ ਬੈਠਕ 12 ਜੁਲਾਈ 2026 ਦਿਨ ਐਤਵਾਰ ਨੂੰ ਸਵੇਰੇ 10 ਵਜੇ ਸਥਾਨਕ ਪੈਨਸ਼ਨਰਜ਼ ਭਵਨ ਵਿਖੇ ਹੋਵੇਗੀ। ਮੰਚ ਦੇ ਪ੍ਰਧਾਨ ਸੁਰਿੰਦਰਪਾਲ ਸਿੰਘ ਝੱਖੜਵਾਲਾ ਤੇ ਜਨਰਲ ਸਕੱਤਰ ਸੁੰਦਰ ਸਿੰਘ ਬਾਜਾਖਾਨਾ ਨੇ ਦੱਸਿਆ ਕਿ ਇਸ ਮੌਕੇ ਮੰਚ ਦੀਆਂ ਅਗਾਮੀ ਗਤੀਵਿਧੀਆਂ ਦੀ ਰੂਪਰੇਖਾ ਤਿਆਰ ਕੀਤੀ ਜਾਵੇਗੀ ਅਤੇ ਹਾਜ਼ਰ ਸਾਹਿਤਕਰ ਆਪਣੀਆਂ ਰਚਨਾਵਾਂ ਪੇਸ਼ ਕਰਨਗੇ। ਉਨ੍ਹਾਂ ਇਲਾਕੇ ਦੇ ਸਾਹਿਤਕਾਰਾਂ ਤੇ ਸਾਹਿਤ ਪ੍ਰੇਮੀਆਂ ਨੂੰ ਇਸ ਬੈਠਕ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ।
ਪਿਛਲੀ ਖ਼ਬਰ ਸੰਤ ਸ੍ਰੀ ਸਤ ਮੁਨੀ ਜੀ ਸਰਬਸੰਮਤੀ ਨਾਲ ਉੱਤਰ ਪੰਗਤ ਅਲਮਸਤ ਸਾਹਿਬ ਦੇ ਮੁੱਖ ਮਹੰਤ ਚੁਣੇ ਅਗਲੀ ਖ਼ਬਰ ਨਸ਼ੇ ’ਚ ਝੂਲਦੇ ਆ ਰਹੇ ਵਿਅਕਤੀ ਖ਼ਿਲਾਫ਼ ਪੁਲਿਸ ਨੇ ਕੀਤਾ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।