10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਜਨਰਲ ਕੈਟਾਗਰੀ ਵੈੱਲਫ਼ੇਅਰ ਫ਼ੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੁਦੇਸ਼ ਕਮਲ ਸ਼ਰਮਾ ਦਾ ਦਿਹਾਂਤ

26-07-2026
ਫ਼ਰੀਦਕੋਟ, 25 ਜੁਲਾਈ (ਹਰਮਿੰਦਰ ਸਿੰਘ ਮਿੰਦਾ)-ਬੀਤੇ ਦਿਨੀਂ ਜਨਰਲ ਕੈਟਾਗਰੀ ਵੈਲਫ਼ੇਅਰ ਫ਼ੈਡਰੇਸ਼ਨ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸੁਦੇਸ਼ ਕਮਲ ਸ਼ਰਮਾ ਦਾ ਸੰਖੇਪ ਬਿਮਾਰੀ ਉਪਰੰਤ ਦੇਹਾਂਤ ਗਿਆ। ਸੁਦੇਸ਼ ਕਮਲ ਸ਼ਰਮਾ ਪਿਛਲੇ ਕਈ ਸਾਲਾ ਤੋਂ ਜਨਰਲ ਵਰਗ ਦੇ ਹਿੱਤਾਂ ਦੀ ਰਾਖੀ ਲਈ ਡਟ ਕੇ ਕੰਮ ਕਰ ਰਹੇ ਸਨ। ਉਨ੍ਹਾਂ ਜਨਰਲ ਕੈਟਾਗਰੀ ਕਮਿਸ਼ਨ ਪੰਜਾਬ ਨੂੰ ਬਣਾਉਣ ਸਮੇਂ ਆਪਣਾ ਭਰਪੂਰ ਯੋਗਦਾਨ ਦਿੱਤਾ ਸੀ। ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਜ਼ਿਲ੍ਹਾ ਫ਼ਰੀਦਕੋਟ ਦੇ ਆਗੂਆਂ ਸੁਖਬੀਰ ਸਿੰਘ, ਪਰਮਜੀਤ ਸਿੰਘ, ਗੁਰਨੈਬ ਸਿੰਘ ਬਰਾੜ, ਰਮੇਸ਼ ਕੁਮਾਰ ਧਵਨ, ਅਮਰਜੀਤ ਸਿੰਘ ਗੋਂਦਾਰਾ, ਦਲੀਪ ਸਿੰਘ ਬਾਸੀ, ਸੁਰਿੰਦਰਪਾਲ ਸਿੰਘ ਮਾਨ, ਜਗਰੂਪ ਸਿੰਘ ਸੰਧੂ, ਗੁਰਦੇਵ ਸਿੰਘ ਵੜਿੰਗ, ਸੁਖਚਰਨ ਸਿੰਘ ਸਿੱਧੂ, ਵਰਿੰਦਰ ਸਿੰਘ ਸੰਧੂ, ਗੁਰਜੀਤ ਸਿੰਘ ਸੇਠੀ, ਕੰਵਰਜੀਤ ਸਿੰਘ ਸੇਖੋਂ, ਅਸ਼ੋਕ ਕੁਮਾਰ ਕੱਕੜ, ਚਰਨਜੀਤ ਸਿੰਘ ਬਰਾੜ, ਜਤਿੰਦਰ ਕੁਮਾਰ ਸ਼ਰਮਾ, ਜਸਵੰਤ ਸਿੰਘ ਕੁੱਲ, ਸੰਦੀਪ ਕੁਮਾਰ ਗੁਪਤਾ, ਮਨਜੀਤ ਸਿੰਘ ਵੜਿੰਗ, ਜਸਵੰਤ ਸਿੰਘ ਬਰਾੜ, ਗੁਰਭਜਨ ਸਿੰਘ ਸੰਧੂ, ਕਮਲਜੀਤ ਸਿੰਘ ਗਿੱਲ, ਨਗਿੰਦਰ ਸਿੰਘ ਗੋਂਦਾਰਾ, ਸੁਖਮੰਦਰ ਸਿੰਘ ਸੰਧੂ ਤੇ ਕਈ ਹੋਰ ਆਗੂਆਂ ਨੇ ਸੁਦੇਸ਼ ਕਮਲ ਸ਼ਰਮਾ ਦੀ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਪਿਛਲੀ ਖ਼ਬਰ ਪੰਜਾਬ ਖੇਤ ਮਜ਼ਦੂਰ ਸਭਾ 5 ਅਗਸਤ ਦੀ ਜਲੰਧਰ ਰੈਲੀ ’ਚ ਵੱਡੀ ਪੱਧਰ ’ਤੇ ਸ਼ਮੂਲੀਅਤ ਕਰੇਗੀ- ਦੇਵੀ ਕੁਮਾਰੀ ਅਗਲੀ ਖ਼ਬਰ ਪਿੰਡ ਦਾਇਆ ਕਲਾਂ ਵਿਖੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਲੋਕਾਂ ਦੇ ਰੂਬਰੂ ਹੋਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।