02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਅੱਖਾਂ ਦੇ ਮਾਹਿਰ ਡਾ. ਸੰਜੀਵ ਗੋਇਲ ਅੱਜ ਭਾਜਪਾ ’ਚ ਸ਼ਾਮਿਲ ਹੋਣਗੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜਣਗੇ

ਫ਼ਰੀਦਕੋਟ, 1 ਅਗਸਤ (ਜਸਵੰਤ ਸਿੰਘ ਪੁਰਬਾ)-ਇੱਥੋਂ ਦੇ ਪ੍ਰਸਿੱਧ ਸਮਾਜ ਸੇਵੀ ਅਤੇ ਅੱਖਾਂ ਦਾ ਮਾਹਿਰ ਡਾਕਟਰ ਸੰਜੀਵ ਗੋਇਲ 2 ਅਗਸਤ 2026 ਦਿਨ ਐਤਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਾਜ਼ਰੀ ਵਿਚ ਭਾਰਤੀ ਜਨਤਾ ਪਾਰਟੀ ’ਚ ਸ਼ਾਮਿਲ ਹੋ ਰਹੇ ਹਨ। ਅੱਜ ਟੈਲੀਫ਼ੋਨ ’ਤੇ ਇਹ ਜਾਣਕਾਰੀ ਦਿੰਦਿਆਂ ਡਾ.

ਅਜੀਤ ਡੈਸਕ 02-08-2026
ਫ਼ਰੀਦਕੋਟ, 1 ਅਗਸਤ (ਜਸਵੰਤ ਸਿੰਘ ਪੁਰਬਾ)-ਇੱਥੋਂ ਦੇ ਪ੍ਰਸਿੱਧ ਸਮਾਜ ਸੇਵੀ ਅਤੇ ਅੱਖਾਂ ਦਾ ਮਾਹਿਰ ਡਾਕਟਰ ਸੰਜੀਵ ਗੋਇਲ 2 ਅਗਸਤ 2026 ਦਿਨ ਐਤਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਾਜ਼ਰੀ ਵਿਚ ਭਾਰਤੀ ਜਨਤਾ ਪਾਰਟੀ ’ਚ ਸ਼ਾਮਿਲ ਹੋ ਰਹੇ ਹਨ। ਅੱਜ ਟੈਲੀਫ਼ੋਨ ’ਤੇ ਇਹ ਜਾਣਕਾਰੀ ਦਿੰਦਿਆਂ ਡਾ. ਗੋਇਲ ਨੇ ਦੱਸਿਆ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸਵੇਰੇ ਸਾਢੇ 11 ਵਜੇ ਉਨ੍ਹਾਂ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ ’ਤੇ ਆਉਣਗੇ ਅਤੇ ਉਨ੍ਹਾਂ ਦੀ ਹਾਜ਼ਰੀ ਵਿਚ ਹੀ ਉਹ ਭਾਜਪਾ ਵਿਚ ਸ਼ਾਮਿਲ ਹੋਣਗੇ।
ਪਿਛਲੀ ਖ਼ਬਰ ਫ਼ਰੀਦਕੋਟ ਵਿਚ ਕੰਨਾਂ ਦਾ ਮੁਫ਼ਤ ਟੈਸਟ ਅਤੇ 55 ਫੀਸਦੀ ਛੋਟ ’ਤੇ ਕੰਨਾਂ ਦੀਆਂ ਮਸ਼ੀਨਾਂ ਉਪਲਬਧ ਅਗਲੀ ਖ਼ਬਰ ਬੇਅੰਤ ਸਿੰਘ ਲਾਲੀ ਸੰਗੂਧੌਣ ਵਲੋਂ ਅਹੁਦੇ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।