02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਫ਼ਰੀਦਕੋਟ ਵਿਚ ਕੰਨਾਂ ਦਾ ਮੁਫ਼ਤ ਟੈਸਟ ਅਤੇ 55 ਫੀਸਦੀ ਛੋਟ ’ਤੇ ਕੰਨਾਂ ਦੀਆਂ ਮਸ਼ੀਨਾਂ ਉਪਲਬਧ

ਬਠਿੰਡਾ, 1 ਅਗਸਤ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ। ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 55 ਫੀਸਦੀ ਛੋਟ ਉੱਪਰ 3 ਅਗਸਤ ਦਿਨ ਸੋਮਵਾਰ ਨੂੰ ਹੋਟਲ ਟਰੰਪ ਪਲਾਜ਼ਾ ਕੋਟਕਪੂਰਾ ਰੋਡ ਨੇੜੇ ਸਦਰ ਥਾਣਾ ਫ਼ਰੀਦਕੋਟ ਵਿਖੇ ਸਵੇਰ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ ਕੈਂਪ ਲਗਾਇਆ ਜਾ ਰਿਹਾ ਹੈ।

ਅਜੀਤ ਡੈਸਕ 02-08-2026
ਬਠਿੰਡਾ, 1 ਅਗਸਤ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ। ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 55 ਫੀਸਦੀ ਛੋਟ ਉੱਪਰ 3 ਅਗਸਤ ਦਿਨ ਸੋਮਵਾਰ ਨੂੰ ਹੋਟਲ ਟਰੰਪ ਪਲਾਜ਼ਾ ਕੋਟਕਪੂਰਾ ਰੋਡ ਨੇੜੇ ਸਦਰ ਥਾਣਾ ਫ਼ਰੀਦਕੋਟ ਵਿਖੇ ਸਵੇਰ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ ਕੈਂਪ ਲਗਾਇਆ ਜਾ ਰਿਹਾ ਹੈ। ਇਸ ਦੌਰਾਨ ਬਹੁਤ ਹੀ ਘੱਟ ਮੁੱਲ ਅਤੇ 55 ਫੀਸਦੀ ਛੋਟ ’ਤੇ ਮਸ਼ੀਨਾਂ ਦਿੱਤੀਆਂ ਜਾ ਰਹੀਆਂ ਹਨ। ਇਹ ਮਸ਼ੀਨਾਂ ਹਰ ਉਮਰ ਤੇ ਲੋਕਾਂ ਤੇ ਬੱਚਿਆਂ ਲਈ ਵਰਦਾਨ ਸਾਬਿਤ ਹੋ ਰਹੀਆਂ ਹਨ। ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਮੌਕੇ ਦਾ ਲਾਭ ਉਠਾਉਣ ਅਤੇ ਅਪਣੀ ਘੱਟ ਸੁਨਣ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ।
ਪਿਛਲੀ ਖ਼ਬਰ 208 ਗ੍ਰਾਮ ਹੈਰੋਇਨ ਸਮੇਤ 2 ਨਸ਼ਾ ਤਸਕਰ ਕੀਤੇ ਕਾਬੂ 3 ਮੋਬਾਇਲ ਫੋਨ, ਇਕ ਸਪਲੈਡਰ ਮੋਟਰਸਾਈਕਲ ਵੀ ਬਰਾਮਦ ਅਗਲੀ ਖ਼ਬਰ ਅੱਖਾਂ ਦੇ ਮਾਹਿਰ ਡਾ. ਸੰਜੀਵ ਗੋਇਲ ਅੱਜ ਭਾਜਪਾ ’ਚ ਸ਼ਾਮਿਲ ਹੋਣਗੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਉਨ੍ਹਾਂ ਦੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।