ਪੰਜ ਦਿਨ ਤੋਂ ਲਾਪਤਾ ਨਾਬਾਲਗ ਲੜਕੀ ਦਾ ਨਹੀਂ ਮਿਲਿਆ ਕੋਈ ਸੁਰਾਗ
ਮੰਡੀ ਕਿੱਲਿਆਂਵਾਲੀ, 2 ਅਗਸਤ (ਇਕਬਾਲ ਸਿੰਘ ਸ਼ਾਂਤ)-ਪ੍ਰਵਾਸੀ ਮਜ਼ਦੂਰ ਪਰਿਵਾਰ ਦੀ ਲਾਪਤਾ ਨਾਬਾਲਗ ਲੜਕੀ ਦਾ ਪੰਜ ਦਿਨ ਬਾਅਦ ਵੀ ਕੋਈ ਸੁਰਾਗ ਨਾ ਮਿਲਣ ਕਾਰਨ ਮਾਮਲਾ ਤੂਲ ਫ਼ੜਦਾ ਜਾ ਰਿਹਾ ਹੈ। ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਪੁਲਿਸ ਕਾਰਵਾਈ ’ਤੇ ਸਵਾਲ ਚੁੱਕਦਿਆਂ ਮਿਤੀ 3 ਅਗਸਤ ਨੂੰ ਥਾਣਾ ਮੰਡੀ ਕਿੱਲਿਆਂਵਾਲੀ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਹੈ।
ਯੂਨੀਵਰਸਿਟੀ ਕਾਲਜ ਜੈਤੋ ਦੇ ਐਮ.ਏ. ਪੰਜਾਬੀ ਦੇ ਨਤੀਜੇ ਵਿਚ ਸ਼ਾਨਦਾਰ ਪ੍ਰਾਪਤੀਆਂ ਵਾਲੀਆਂ ਵਿਦਿਆਰਥਣਾਂ।
03-08-2026