05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਪ੍ਰੋਫੈਸਰ (ਡਾ.) ਬਲਜੀਤ ਸਿੰਘ ਗਿੱਲ ਸੀ.ਜੀ.ਐਮ ਕਾਲਜ ਮੋਹਲਾਂ ’ਚ ਬਣੇ ਰੈਗੂਲਰ ਪ੍ਰਿੰਸੀਪਲ

ਮਲੋਟ, 4 ਅਗਸਤ (ਪਾਟਿਲ)-ਪ੍ਰੋਫੈਸਰ ਬਲਜੀਤ ਸਿੰਘ ਗਿੱਲ ਲੰਮੇ ਸਮੇਂ ਤੋਂ ਸੀ. ਜੀ.

ਅਜੀਤ ਡੈਸਕ 05-08-2026
ਮਲੋਟ, 4 ਅਗਸਤ (ਪਾਟਿਲ)-ਪ੍ਰੋਫੈਸਰ ਬਲਜੀਤ ਸਿੰਘ ਗਿੱਲ ਲੰਮੇ ਸਮੇਂ ਤੋਂ ਸੀ.ਜੀ.ਐਮ ਕਾਲਜ ਮੋਹਲਾ ਵਿਚ ਕਾਰਜਕਾਰੀ ਪ੍ਰਿੰਸੀਪਲ ਦੀਆਂ ਸੇਵਾਵਾਂ ਨਿਭਾ ਰਹੇ ਸਨ। ਪਰ ਹੁਣ ਉਹ ਪ੍ਰਿੰਸੀਪਲ ਦਾ ਸਕੋਰ (ਯੂਜੀਸੀ ਨਿਯਮਾਂ ਦੇ ਤਹਿਤ) ਪੂਰਾ ਕਰਕੇ ਰੈਗੂਲਰ ਪ੍ਰਿੰਸੀਪਲ ਬਣ ਗਏ ਹਨ ਤੇ ਉਨ੍ਹਾਂ ਨੇ ਪ੍ਰਿੰਸੀਪਲ ਦਾ ਚਾਰਜ ਸੰਭਾਲ ਲਿਆ ਹੈ। ਇਹ ਨਿਯੁਕਤੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਾਈਸ ਚਾਂਸਲਰ ਵਲੋਂ ਕੀਤੀ ਗਈ ਹੈ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਤਤਕਾਲੀਨ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਵਲੋਂ ਪ੍ਰੋਫੈਸਰ ਬਲਜੀਤ ਨੂੰ ਅਕੈਡਮਿਕ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ ਸੀ। ਪ੍ਰਿੰਸੀਪਲ ਦੀ ਨਿਯੁਕਤੀ ’ਤੇ ਕਾਲਜ ਦੇ ਚੇਅਰਮੈਨ ਸਤਪਾਲ ਮੋਹਲਾਂ, ਨਵਜੀਤ ਮੋਹਲਾ, ਜਗਤਾਰ ਸਿੰਘ ਬਰਾੜ, ਰਾਜ ਕੁਮਾਰ ਤੇ ਕਾਲਜ ਦੇ ਸਮੂਹ ਸਟਾਫ਼ ਨੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਤੇ ਵਧਾਈ ਦਿੱਤੀ।
ਪਿਛਲੀ ਖ਼ਬਰ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਵਲੋਂ ਸਪੋਰਟਸ ਸਕੂਲ ਘੁੱਦਾ ਦਾ ਦੌਰਾ ਅਗਲੀ ਖ਼ਬਰ ਭਾਕਿਯੂ ਏਕਤਾ ਉਗਰਾਹਾਂ ਇਕਾਈ ਦੌਲਾ ਦੀ ਚੋਣ, ਮਿੱਠਾ ਲਾਲ ਦੌਲਾ ਬਣੇ ਇਕਾਈ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।