06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਸੰਦੀਪ ਸਿੰਘ ਸੰਨੀ ਬਰਾੜ ਦੇ ਜ਼ਿਲ੍ਹਾ ਪ੍ਰਧਾਨ ਬਣਨ ’ਤੇ ਭਾਜਪਾ ਹੋਰ ਮਜ਼ਬੂਤ ਹੋਵੇਗੀ-ਡਾ. ਰਮਨਦੀਪ ਸਿੰਘ ਜੈਤੋ

ਜੈਤੋ, 5 ਅਗਸਤ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਡਾ. ਰਮਨਦੀਪ ਸਿੰਘ ਜੈਤੋ ਨੇ ਸੰਦੀਪ ਸਿੰਘ ਸੰਨੀ ਬਰਾੜ ਨੂੰ ਪਾਰਟੀ ਦਾ ਜ਼ਿਲ੍ਹਾ ਫ਼ਰੀਦਕੋਟ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਸ਼ੁੱਭਕਾਮਨਾਵਾਂ ਦਿੰਦਿਆ ਕਿਹਾ ਕਿ ਸ: ਸੰਨੀ ਬਰਾੜ ਮਿਹਨਤੀ, ਤਜਰਬੇਕਾਰ ਅਤੇ ਲੋਕ ਸਮਰਪਿਤ ਆਗੂ ਹਨ।

ਅਜੀਤ ਡੈਸਕ 06-08-2026
ਜੈਤੋ, 5 ਅਗਸਤ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਡਾ. ਰਮਨਦੀਪ ਸਿੰਘ ਜੈਤੋ ਨੇ ਸੰਦੀਪ ਸਿੰਘ ਸੰਨੀ ਬਰਾੜ ਨੂੰ ਪਾਰਟੀ ਦਾ ਜ਼ਿਲ੍ਹਾ ਫ਼ਰੀਦਕੋਟ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਸ਼ੁੱਭਕਾਮਨਾਵਾਂ ਦਿੰਦਿਆ ਕਿਹਾ ਕਿ ਸ: ਸੰਨੀ ਬਰਾੜ ਮਿਹਨਤੀ, ਤਜਰਬੇਕਾਰ ਅਤੇ ਲੋਕ ਸਮਰਪਿਤ ਆਗੂ ਹਨ। ਉਨ੍ਹਾਂ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਰੀਦਕੋਟ ਵਿਚ ਭਾਰਤੀ ਜਨਤਾ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਪਾਰਟੀ ਦੀਆਂ ਨੀਤੀਆਂ ਤੇ ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿਚ ਰਫ਼ਤਾਰ ਤੇਜ਼ ਹੋਵੇਗੀ। ਡਾ. ਰਮਨਦੀਪ ਸਿੰਘ ਜੈਤੋ ਨੇ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਪਾਰਟੀ ਅਹੁਦੇਦਾਰ, ਕਾਰਕੁੰਨ ਅਤੇ ਆਗੂ ਸੰਨੀ ਬਰਾੜ ਦੀ ਅਗਵਾਈ ਵਿਚ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਮਿਲ ਕੇ ਯਤਨ ਕਰਨਗੇ।
ਪਿਛਲੀ ਖ਼ਬਰ ਮਾਊਂਟ ਲਰਨਿੰਗ ਜੂਨੀਅਰਜ਼ ਸਕੂਲ ਵਿਖੇ ਬਹਿਸ ਮੁਕਾਬਲੇ ਕਰਵਾਏ ਅਗਲੀ ਖ਼ਬਰ ਡੱਬਵਾਲੀ ਤੋਂ ਲੰਬੀ ਜਾ ਰਹੀ ਕਾਰ ਓਵਰਬਰਿਜ ਨਾਲ ਟਕਰਾਈ, ਇਕ ਨੌਜਵਾਨ ਦੀ ਮੌਤ ਡਾ. ਪਰਮਾਤਮਾ ਸਿੰਘ ਤੇ ਡਾ. ਲਵੀ ਨੂੰ ਵਧੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।