14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਦਿੱਲੀ ਇੰਟਰਨੈਸ਼ਨਲ ਸਕੂਲ ਦੇ ਅੰਸ਼ਦੀਪ ਸਿੰਘ ਨੇ ਤਾਈਕਵਾਂਡੋ ’ਚ ਸੋਨ ਤਗ਼ਮਾ ਜਿੱਤਿਆ ਕੁਲਤਾਰ ਸਿੰਘ ਬਰਾੜ, ਮੈਂਗਲ ਸਿੰਘ ਢਿੱਲਵਾਂ ਅਤੇ ਪ੍ਰਤਾਪ ਸਿੰਘ ਨੰਗਲ ਪੀ.ਏ.ਸੀ. ਦੇ ਮੈਂਬਰ ਨਿਯੁਕਤ

ਕੋਟਕਪੂਰਾ, 13 ਅਗਸਤ (ਮੋਹਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਨਵੇਂ ਅਹੁਦੇਦਾਰਾਂ ਦੀ ਜਾਰੀ ਕੀਤੀ ਗਈ ਸੂਚੀ ਅਨੁਸਾਰ ਪਾਰਟੀ ਦੇ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀ. ਏ.

ਦਿੱਲੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਅੰਸ਼ਦੀਪ ਸਿੰਘ ਨੂੰ ਸੋਨ ਤਗਮਾ ਜਿੱਤਣ ’ਤੇ ਸਨਮਾਨਿਤ ਕਰਦੇ ਹੋਏ ਸਕੂਲ ਪ੍ਰਬੰਧਕ। ਅਜੀਤ ਤਸਵੀਰ ਕੁਲਤਾਰ ਸਿੰਘ ਬਰਾੜ, ਮੈਂਗਲ ਸਿੰਘ ਬਰਾੜ ਅਤੇ ਪ੍ਰਤਾਪ ਸਿੰਘ ਨੰਗਲ। ਅਜੀਤ ਤਸਵੀਰ 14-08-2026
ਕੋਟਕਪੂਰਾ, 13 ਅਗਸਤ (ਮੋਹਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਨਵੇਂ ਅਹੁਦੇਦਾਰਾਂ ਦੀ ਜਾਰੀ ਕੀਤੀ ਗਈ ਸੂਚੀ ਅਨੁਸਾਰ ਪਾਰਟੀ ਦੇ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀ.ਏ.ਸੀ) ਦੇ ਮੈਂਬਰ ਸਾਬਕਾ ਚੇਅਰਮੈਨ ਕੁਲਤਾਰ ਸਿੰਘ ਬਰਾੜ, ਸਾਬਕਾ ਬਲਾਕ ਸੰਮਤੀ ਮੈਂਬਰ ਮੈਂਗਲ ਸਿੰਘ ਬਰਾੜ ਢਿੱਲਵਾਂ ਅਤੇ ਸੀਨੀਅਰ ਅਕਾਲੀ ਆਗੂ ਪ੍ਰਤਾਪ ਸਿੰਘ ਨੰਗਲ ਸਾਬਕਾ ਸਰਪੰਚ ਪਿੰਡ ਨੰਗਲ ਪੁੱਤਰ ਸਵ. ਜਥੇਦਾਰ ਮੱਖਣ ਸਿੰਘ ਨੰਗਲ ਨੂੰ ਨਿਯੁਕਤ ਕੀਤਾ ਗਿਆ ਹੈ। ਸਾਬਕਾ ਮੁੱਖ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸ਼ੇਰ ਸਿੰਘ ਮੰਡ ਵਾਲਾ, ਐਸ.ਸੀ ਵਿੰਗ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕੋਟਸੁਖੀਆ, ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸਿੱਧੂ, ਸੀਨੀਅਰ ਆਗੂ ਕੇਵਲ ਸਿੰਘ ਸਹੋਤਾ, ਕੁਲਦੀਪ ਢਿੱਲੋਂ ਕੋਟਸੁਖੀਆ, ਜਗਸੀਰ ਸਿੰਘ ਪ੍ਰਧਾਨ ਚਹਿਲ, ਜੱਸ ਬਰਾੜ ਚਹਿਲ, ਰਣਜੋਧ ਸਿੰਘ ਵਾਂਦਰ ਜਟਾਣਾ, ਹੈਪੀ ਬਰਾੜ ਚੱਕ ਕਲਿਆਣ, ਅਮਨਦੀਪ ਸੰਧੂ ਸਿੱਖਾਂ ਵਾਲਾ, ਰਾਜੂ ਬਰਾੜ ਕੋਟਸੁਖੀਆ, ਸਾਬਕਾ ਪ੍ਰਧਾਨ ਮੋਹਨ ਸਿੰਘ ਮੱਤਾ, ਬਲਜੀਤ ਸੰਘਾ ਢੁੱਡੀ, ਲਖਵੀਰ ਸਿੰਘ ਸਿਰਸੜੀ, ਰਣਧੀਰ ਸਿੰਘ ਸਿਰਸੜੀ, ਸੁਰਜੀਤ ਸਿੰਘ ਜ਼ੈਲਦਾਰ, ਲਾਲਜੀਤ ਢਿੱਲੋਂ ਨੰਬਰਦਾਰ, ਕਾਕਾ ਬਰਾੜ ਬੀੜ ਸਿੱਖਾਂ ਵਾਲਾ, ਸਾਬਕਾ ਸਰਪੰਚ ਨਿਰਮਲ ਸਿੰਘ ਗਿੱਲ ਸਿਰਸੜੀ, ਜਗਦੇਵ ਸਿੰਘ ਗਿੱਲ ਨੱਥੇ ਵਾਲਾ, ਪਰਮਾ ਨੰਗਲ, ਗੁਰਮੀਤ ਬਰਾੜ ਬੀੜ ਸਿੱਖਾਂ ਵਾਲਾ, ਹਰਦੀਪ ਸਿੰਘ ਮਿਸ਼ਰੀ ਵਾਲਾ, ਗੁਰਬਿੰਦਰ ਸਿੰਘ ਮੰਡ ਵਾਲਾ, ਗੁਰਬਖ਼ਸ਼ ਸਿੰਘ ਧੂੜਕੋਟ, ਸ਼ਨੀ ਸੰਧੂ ਕਲੇਰ, ਯਾਦਵੀਰ ਸਿੰਘ ਵਿਰਕ ਮੋਰਾਂ ਵਾਲੀ, ਜਤਿੰਦਰ ਸਿੰਘ ਸ਼ਨੀ ਮੌੜ, ਗੁਰਪਿਆਰ ਸਿੰਘ ਢੀਮਾਂ ਵਾਲੀ, ਹਰਤੇਜ ਸਿੰਘ ਬਰਾੜ ਚੱਕ ਕਲਿਆਣ, ਯੂਥ ਆਗੂ ਅਨੂਪ੍ਰਤਾਪ ਸਿੰਘ ਬਰਾੜ, ਜਸਵੀਰ ਸਿੰਘ ਢਿੱਲੋਂ, ਸੀਰਾ ਗਿੱਲ ਨੇ ਉਕਤ ਆਗੂਆਂ ਨੂੰ ਵਧਾਈ ਦਿੰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਹਾਈ ਕਮਾਨ ਦਾ ਧੰਨਵਾਦ ਕੀਤਾ ਹੈ। ਕੁਲਤਾਰ ਸਿੰਘ ਬਰਾੜ, ਮੈਂਗਲ ਸਿੰਘ ਬਰਾੜ ਢਿੱਲਵਾਂ ਅਤੇ ਪ੍ਰਤਾਪ ਸਿੰਘ ਨੰਗਲ ਨੇ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀ ਚੜਦੀ ਕਲਾ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਦਿਨ-ਰਾਤ ਇਕ ਕਰਕੇ ਯਤਨਸ਼ੀਲ ਰਹਿਣਗੇ।
ਪਿਛਲੀ ਖ਼ਬਰ ਨਹਿਰੂ ਸਟੇਡੀਅਮ ਵਿਖੇ ਸੁਤੰਤਰਤਾ ਦਿਵਸ ਦੀ ਫੁੱਲ ਡਰੈੱਸ ਰਿਹਰਸਲ ਅਗਲੀ ਖ਼ਬਰ ਬਾਵਰੀਆ ਸਿੱਖ ਸੂਏ ਵਾਲੀ ਬਸਤੀ ਦੇ ਵਸਨੀਕਾਂ ਵਲੋਂ ਧਰਮਸ਼ਾਲਾ ਵਾਲੀ ਜਗ੍ਹਾ ਵਾਪਸ ਲੈਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।