ਬਲੱਡ ਡੋਨਰ ਦਿਵਸ ’ਤੇ ਸ. ਜਸਵਿੰਦਰ ਸਿੰਘ ਢਿੱਲੋਂ ਮੈਮੋਰੀਅਲ ਵੈਲਫ਼ੇਅਰ ਸੁਸਾਇਟੀ ਸਨਮਾਨਿਤ ਜੀ.ਐੱਨ.ਡੀ.ਪੀ. ਸਕੂਲ ਫਤਿਹਪੁਰ ਮਨੀਆਂ ਵਿਖੇ ਤੀਆਂ ਤੀਜ ਦੀਆਂ ਤਿਉਹਾਰ ਮਨਾਇਆ
ਲੰਬੀ, 14 ਅਗਸਤ (ਮੇਵਾ ਸਿੰਘ)-ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫਤਿਹਪੁਰ ਮਨੀਆਂ ਵਿਖੇ ਤੀਆਂ ਤੀਜ ਦੀਆਂ ਤਿਉਹਾਰ ਮਨਾਇਆ ਗਿਆ। ਸਮਾਗਮ ਵਿਚ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਪਹਿਰਾਵੇ ਵਿਚ ਸ਼ਮੂਲੀਅਤ ਕਰਕੇ ਪ੍ਰੋੋਗਰਾਮ ਦੀ ਰੌਣਕ ਵਧਾਈ।
ਅਜੀਤ ਡੈਸਕ
15-08-2026