ਬਾਬਾ ਫ਼ਰੀਦ ਲਾਅ ਕਾਲਜ ਵਿਖੇ 80ਵਾਂ ਆਜ਼ਾਦੀ ਦਿਵਸ ਮਨਾਇਆ
ਫ਼ਰੀਦਕੋਟ, 16 ਅਗਸਤ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਫ਼ਰੀਦਕੋਟ ਵਿਖੇ ਸਿਮਰਜੀਤ ਸਿੰਘ ਸੇਖੋਂ ਚੇਅਰਮੈਨ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਵਰਿੰਦਰ ਕੁਮਾਰ ਕੌਸ਼ਿਕ ਦੀ ਅਗਵਾਈ ਹੇਠ ਦੇਸ਼ ਦਾ 80ਵਾਂ ਸੁਤੰਤਰਤਾ ਦਿਵਸ ਮਨਾਇਆ ਗਿਆ।
ਫੇਬਲ ਪਬਲਿਕ ਸਕੂਲ ਕੋਟਕਪੂਰਾ ਦੇ ਆਜ਼ਾਦੀ ਦਿਵਸ ਮੌਕੇ ਕਰਵਾਏ ਗਏ ਵਿਸ਼ੇਸ਼ ਪ੍ਰੋਗਰਾਮ ’ਚ ਹਿੱਸਾ ਲੈਣ ਵਾਲੇ ਬੱਚੇ। ਅਜੀਤ ਤਸਵੀਰ
17-08-2026