17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਆਜ਼ਾਦੀ ਦਿਵਸ ਮੌਕੇ ਸੰਤ ਰਿਸ਼ੀ ਰਾਮ ਦਾ ਵਿਸ਼ੇਸ਼ ਸਨਮਾਨ

ਜੈਤੋ, 16 ਅਗਸਤ (ਗੁਰਮੀਤਪਾਲ ਰੋੜੀਕਪੂਰਾ)-ਆਜ਼ਾਦੀ ਦਿਵਸ ਮੌਕੇ ਜੈਤੋ ਵਿਖੇ ਜਲਾਲ ਵਾਲੇ ਸੰਤਾਂ ਵਲੋਂ ਚਲਾਈ ਜਾ ਰਹੀ ਸੰਸਥਾ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਸੰਤ ਰਿਸ਼ੀ ਰਾਮ ਨੂੰ ਸਮਾਜ ਸੇਵਾ ਦੇ ਖੇਤਰ ਵਿਚ ਪਾਏ ਜਾ ਰਹੇ ਵਡਮੁੱਲੇ ਯੋਗਦਾਨ ਲਈ ਫ਼ਰੀਦਕੋਟ ਵਿਖੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸੰਤ ਰਿਸ਼ੀ ਰਾਮ ਵਲੋਂ ਲੰਮੇ ਸਮੇਂ ਤੋਂ ਲੋੜਵੰਦਾਂ ਦੀ ਸਹਾਇਤਾ ਅਤੇ ਲੋਕ ਭਲਾਈ ਦੇ ਕਾਰਜਾਂ ਵਿਚ ਨਿਭਾਈ ਜਾ ਰਹੀ ਸਰਗਰਮ ਭੂਮਿਕਾ ਦੀ ਸ਼ਲਾਘਾ ਕਰਦਿਆਂ ਇਹ ਸਨਮਾਨ ਪ੍ਰਦਾਨ ਕੀਤਾ ਗਿਆ।

ਆਜ਼ਾਦੀ ਦਿਵਸ ’ਤੇ ਕੋਟਕਪੂਰਾ ਦੇ ਸਾਈਕਲ ਰਾਈਡਰ ਆਪਣੇ ਸਾਈਕਲਿੰਗ ਸਫ਼ਰ ਸਬੰਧੀ ਜਾਣਕਾਰੀ ਦਿੰਦੇ ਹੋਏ। ਅਜੀਤ ਤਸਵੀਰ ਗੁਰਦੁਆਰਾ ਭਾਈ ਜਗਤਾ ਜੀ ਵਿਖੇ ਅਰਦਾਸ ’ਚ ਸ਼ਾਮਲ ਹਰਪ੍ਰੀਤ ਸਿੰਘ ਕੋਟਭਾਈ ਤੇ ਹੋਰ। ਤਸਵੀਰ : ਪਾਟਿਲ 17-08-2026
ਜੈਤੋ, 16 ਅਗਸਤ (ਗੁਰਮੀਤਪਾਲ ਰੋੜੀਕਪੂਰਾ)-ਆਜ਼ਾਦੀ ਦਿਵਸ ਮੌਕੇ ਜੈਤੋ ਵਿਖੇ ਜਲਾਲ ਵਾਲੇ ਸੰਤਾਂ ਵਲੋਂ ਚਲਾਈ ਜਾ ਰਹੀ ਸੰਸਥਾ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਸੰਤ ਰਿਸ਼ੀ ਰਾਮ ਨੂੰ ਸਮਾਜ ਸੇਵਾ ਦੇ ਖੇਤਰ ਵਿਚ ਪਾਏ ਜਾ ਰਹੇ ਵਡਮੁੱਲੇ ਯੋਗਦਾਨ ਲਈ ਫ਼ਰੀਦਕੋਟ ਵਿਖੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸੰਤ ਰਿਸ਼ੀ ਰਾਮ ਵਲੋਂ ਲੰਮੇ ਸਮੇਂ ਤੋਂ ਲੋੜਵੰਦਾਂ ਦੀ ਸਹਾਇਤਾ ਅਤੇ ਲੋਕ ਭਲਾਈ ਦੇ ਕਾਰਜਾਂ ਵਿਚ ਨਿਭਾਈ ਜਾ ਰਹੀ ਸਰਗਰਮ ਭੂਮਿਕਾ ਦੀ ਸ਼ਲਾਘਾ ਕਰਦਿਆਂ ਇਹ ਸਨਮਾਨ ਪ੍ਰਦਾਨ ਕੀਤਾ ਗਿਆ। ਇਸ ਮੌਕੇ ਸਮਾਜ ਸੇਵਾ ਨੂੰ ਸਮਰਪਿਤ ਉਨ੍ਹਾਂ ਦੇ ਯਤਨਾਂ ਦੀ ਪ੍ਰਸੋੰਸਾ ਕੀਤੀ ਗਈ। ਸਨਮਾਨ ਪ੍ਰਾਪਤ ਕਰਨ ਉਪਰੰਤ ਸੰਤ ਰਿਸ਼ੀ ਰਾਮ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਹੀ ਸਭ ਤੋਂ ਉੱਤਮ ਸੇਵਾ ਹੈ ਅਤੇ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਟਰੱਸਟ ਵਲੋਂ ਭਵਿੱਖ ਵਿਚ ਵੀ ਲੋਕ ਭਲਾਈ ਦੇ ਕਾਰਜ ਲਗਾਤਾਰ ਜਾਰੀ ਰੱਖੇ ਜਾਣਗੇ।
ਪਿਛਲੀ ਖ਼ਬਰ ਦਿੱਲੀ ਰੈਲੀ ਨੂੰ ਸਫ਼ਲ ਬਣਾਉਣ ਲਈ ਪਾਰਟੀ ਵਲੋਂ ਵਰਕਰਾਂ ਨਾਲ ਮੀਟਿੰਗਾਂ ਅਗਲੀ ਖ਼ਬਰ ਕੋਟਕਪੂਰਾ ਵਿਖੇ ਐਸ.ਡੀ.ਐਮ. ਨੇ ਕੌਮੀ ਝੰਡਾ ਲਹਿਰਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।