19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਉੱਚ ਪੱਧਰੀ ਜਾਂਚ ਦੀ ਮੰਗ-ਸੁਖਜਿੰਦਰ ਸਿੰਘ ਧਾਲੀਵਾਲ

ਜੈਤੋ, 18 ਅਗਸਤ (ਗੁਰਚਰਨ ਸਿੰਘ ਗਾਬੜੀਆ)-ਯੂਥ ਅਕਾਲੀ ਦਲ (ਬ) ਦੇ ਸਰਕਲ ਰੋੜੀਕਪੂਰਾ ਦੇ ਪ੍ਰਧਾਨ ਸੁਖਜਿੰਦਰ ਸਿੰਘ ਧਾਲੀਵਾਲ ਰਾਮੇਆਣਾ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਦੀ ਐਨ. ਆਈ.

ਅਜੀਤ ਡੈਸਕ 19-08-2026
ਜੈਤੋ, 18 ਅਗਸਤ (ਗੁਰਚਰਨ ਸਿੰਘ ਗਾਬੜੀਆ)-ਯੂਥ ਅਕਾਲੀ ਦਲ (ਬ) ਦੇ ਸਰਕਲ ਰੋੜੀਕਪੂਰਾ ਦੇ ਪ੍ਰਧਾਨ ਸੁਖਜਿੰਦਰ ਸਿੰਘ ਧਾਲੀਵਾਲ ਰਾਮੇਆਣਾ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਦੀ ਐਨ.ਆਈ.ਏ ਅਤੇ ਸੀ.ਬੀ.ਆਈ. ਜਾਂਚ ਦੀ ਮੰਗ ਕੀਤੀ ਹੈ ਅਤੇ ਸੁਖਬੀਰ ਸਿੰਘ ਬਾਦਲ ਦੀ ਚੜ੍ਹਦੀ ਕਲਾ ਅਤੇ ਪੂਰਨ ਸਿਹਤਯਾਬੀ ਲਈ ਅਰਦਾਸ ਵੀ ਕੀਤੀ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਲੋਕਤੰਤਰਿਕ ਕਦਰਾਂ-ਕੀਮਤਾਂ ਨੂੰ ਚੁਣੌਤੀ ਦੇਣ ਵਾਲੀ ਘਟਨਾ ਹੈ।
ਪਿਛਲੀ ਖ਼ਬਰ ਮਨਪ੍ਰੀਤ ਸਿੰਘ ਬਾਦਲ ਹੁਣ ਅਹਿਮ ਜ਼ਿੰਮੇਵਾਰੀ ’ਚ ਆਪਣਾ ਰੋਲ ਅਦਾ ਕਰਨਗੇ-ਕਰਤਾਰ ਸਿੰਘ ਸਿੱਖਾਂਵਾਲਾ ਅਗਲੀ ਖ਼ਬਰ ਆਦੇਸ਼ ਕਾਲਜ ਦੇ ਬੀ.ਸੀ.ਏ ਵਿਭਾਗ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਨਤੀਜਿਆਂ ’ਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।