19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਉੱਚ ਪੱਧਰੀ ਜਾਂਚ ਹੋਵੇ -ਬਾਠ/ਬਰਾੜ

ਜੈਤੋ, 18 ਅਗਸਤ (ਗੁਰਚਰਨ ਸਿੰਘ ਗਾਬੜੀਆ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਸਾਬਕਾ ਸਰਪੰਚ ਹਰਚਰਨ ਸਿੰਘ ਬਾਠ ਕਰੀਰਵਾਲੀ ਅਤੇ ਅਕਾਲੀ ਆਗੂ ਗੁਰਮੀਤ ਸਿੰਘ ਬਰਾੜ ਕਰੀਰਵਾਲੀ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੀ ਚੜ੍ਹਤ ਤੋਂ ਵਿਰੋਧੀ ਬੌਖਲਾਹਟ ਵਿਚ ਆਏ ਹੋਏ ਹਨ ਤੇ ਅਜਿਹੀਆ ਕੌਝੀਆਂ ਹਰਕਤਾ ਕਰ ਰਹੇ ਹਨ ਕਿਉਂਕਿ ਸੁਖਬੀਰ ਸਿੰਘ ਬਾਦਲ ’ਤੇ ਹੋ ਰਹੇ ਵਾਰ-ਵਾਰ ਹਮਲੇ ਉਸੇ ਹੀ ਕੜੀ ਅਤੇ ਸਾਜਿਸ਼ਾਂ ਦਾ ਹਿੱਸਾ ਹਨ। ਉਨ੍ਹਾਂ ਕਿਹਾ ਕਿ ਇਸ ਹਮਲੇ ਦੀ ਪੂਰੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ।

ਹਰਚਰਨ ਸਿੰਘ ਬਾਠ ਕਰੀਰਵਾਲੀ, ਗੁਰਮੀਤ ਸਿੰਘ ਬਰਾੜ ਕਰੀਰਵਾਲੀ 19-08-2026
ਜੈਤੋ, 18 ਅਗਸਤ (ਗੁਰਚਰਨ ਸਿੰਘ ਗਾਬੜੀਆ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਸਾਬਕਾ ਸਰਪੰਚ ਹਰਚਰਨ ਸਿੰਘ ਬਾਠ ਕਰੀਰਵਾਲੀ ਅਤੇ ਅਕਾਲੀ ਆਗੂ ਗੁਰਮੀਤ ਸਿੰਘ ਬਰਾੜ ਕਰੀਰਵਾਲੀ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੀ ਚੜ੍ਹਤ ਤੋਂ ਵਿਰੋਧੀ ਬੌਖਲਾਹਟ ਵਿਚ ਆਏ ਹੋਏ ਹਨ ਤੇ ਅਜਿਹੀਆ ਕੌਝੀਆਂ ਹਰਕਤਾ ਕਰ ਰਹੇ ਹਨ ਕਿਉਂਕਿ ਸੁਖਬੀਰ ਸਿੰਘ ਬਾਦਲ ’ਤੇ ਹੋ ਰਹੇ ਵਾਰ-ਵਾਰ ਹਮਲੇ ਉਸੇ ਹੀ ਕੜੀ ਅਤੇ ਸਾਜਿਸ਼ਾਂ ਦਾ ਹਿੱਸਾ ਹਨ। ਉਨ੍ਹਾਂ ਕਿਹਾ ਕਿ ਇਸ ਹਮਲੇ ਦੀ ਪੂਰੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ। ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਪਰਿਵਾਰ ਦੀ ਚੜ੍ਹਦੀ ਕਲਾ ਦੀ ਕਾਮਨਾ ਕਰਦੇ ਹਾਂ।
ਪਿਛਲੀ ਖ਼ਬਰ ਆਈ.ਜੀ. ਫ਼ਰੀਦਕੋਟ ਰੇਂਜ ਨੀਲਾਂਬਰੀ ਜਗਦਲੇ ਵਿਜੇ ਦਾ ਅਗਰਵਾਲ ਵੂਮੈਨ ਸੈੱਲ ਮੋਗਾ ਵਲੋਂ ਸਨਮਾਨ ਅਗਲੀ ਖ਼ਬਰ ਵਤਨਦੀਪ ਸਿੰਘ ਸੰਧੂ ਕਾਂਗਰਸ ਜਵਾਹਰ ਬਾਲ ਮੰਚ ਦੇ ਜ਼ਿਲ੍ਹਾ ਚੇਅਰਮੈਨ ਨਿਯੁਕਤ ਦਿਆਲ ਸਿੰਘ ਸੋਢੀ ਵਲੋਂ ਭਾਜਪਾ ਆਗੂਆਂ ਤੇ ਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।