19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਸਾਬਕਾ ਸਰਪੰਚ ਸੁਖਪਾਲ ਸਿੰਘ ਭੁੱਟੀਵਾਲਾ ਨੂੰ ਸਦਮਾ, ਮਾਤਾ ਦਾ ਦਿਹਾਂਤ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ)-ਸੁਖਪਾਲ ਸਿੰਘ ਸਾਬਕਾ ਸਰਪੰਚ, ਜਸਵਿੰਦਰ ਸਿੰਘ ਅਤੇ ਇਕਬਾਲ ਸਿੰਘ ਦੇ ਮਾਤਾ ਸਰਦਾਰਨੀ ਤੇਜ਼ ਕੌਰ ਪਤਨੀ ਸਵ: ਬਲਦੇਵ ਸਿੰਘ ਢਿੱਲੋਂ ਵਾਸੀ ਪਿੰਡ ਭੁੱਟੀਵਾਲਾ ਸਦੀਵੀ ਵਿਛੋੜਾ ਦੇ ਗਏ ਹਨ। ਉਨ੍ਹਾਂ ਦੇ ਦਿਹਾਂਤ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਮਨਤਾਰ ਸਿੰਘ ਬਰਾੜ ਸਾਬਕਾ ਵਿਧਾਇਕ ਕੋਟਕਪੂਰਾ, ਜਥੇਦਾਰ ਨਵਤੇਜ ਸਿੰਘ ਕਾਉਣੀ ਮੈਂਬਰ ਸ਼੍ਰੋਮਣੀ ਕਮੇਟੀ, ਗੁਰਵਿੰਦਰ ਸਿੰਘ ਵਣਵਾਲਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਗਿੱਦੜਬਾਹਾ, ਚਰਨਜੀਤ ਸਿੰਘ ਭੂੰਦੜ, ਭਗਵਾਨ ਸਿੰਘ ਸੂਰੇਵਾਲਾ, ਸਰਪੰਚ ਬਲਜੀਤ ਸਿੰਘ ਸਮੇਤ ਵੱਖ-ਵੱਖ ਪਾਰਟੀਆਂ ਦੇ ਆਗੂਆਂ, ਵਰਕਰਾਂ, ਇਲਾਕਾ ਤੇ ਪਿੰਡ ਵਾਸੀਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਇਸ ਦੁੱਖ ਦੀ ਘੜੀ ਵਿਚ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਅਜੀਤ ਡੈਸਕ 19-08-2026

ਪਿਛਲੀ ਖ਼ਬਰ ਅੱਖਾਂ ਦਾ ਮੁਫ਼ਤ ਸਕਰੀਨਿੰਗ ਕੈਂਪ ਲਗਾਇਆ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੇ 8 ਪੁਲਿਸ ਮੁਲਾਜ਼ਮ ਏ.ਐਸ.ਆਈ. ਤੋਂ ਸਬ ਇੰਸਪੈਕਟਰ ਪਦਉੱਨਤ ਹੋਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।