ਸਿਲਵਰ ਓਕਸ ਸਕੂਲ ਸੇਵੇਵਾਲਾ ਦੇ ਵਿਦਿਆਰਥੀਆਂ ਦਾ ਜ਼ੋਨ ਖ਼ੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ
ਜੈਤੋ, 19 ਅਗਸਤ (ਗੁਰਚਰਨ ਸਿੰਘ ਗਾਬੜੀਆ)-ਸਿਲਵਰ ਓਕਸ ਸਕੂਲ ਸੇਵੇਵਾਲਾ ਦੇ ਵਿਦਿਆਰਥੀਆਂ ਲਈ ਪੜ੍ਹਾਈ ਦੇ ਨਾਲ ਨਾਲ ਖੇਡਾਂ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਵਿਦਿਆਰਥੀਆਂ ਨੇ ਸਾਲ 2026-2027 ਦੀਆਂ 70ਵੀਂ ਜ਼ੋਨ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਵੱਡੀ ਗਿਣਤੀ ਵਿਚ ਮੈਡਲ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੋਸ਼ਨ ਕੀਤਾ ਹੈ।
ਸਿਲਵਰ ਓਕਸ ਸਕੂਲ ਸੇਵੇਵਾਲਾ ਦੇ ਪਿ੍ੰਸੀਪਲ ਪਿ੍ਯੰਕਾ ਮਹਿਤਾ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ। ਤਸਵੀਰ : ਗੁਰਚਰਨ ਸਿੰਘ ਗਾਬੜੀਆ
20-08-2026