25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਪਿੰਡ ਮਹਾਂਬੱਧਰ ਵਿਖੇ ਵਾਤਾਵਰਨ ਦੀ ਸ਼ੁੱਧਤਾ ਲਈ 500 ਬੂਟੇ ਲਗਾਏ

ਮੰਡੀ ਲੱਖੇਵਾਲੀ, 24 ਅਗਸਤ (ਮਿਲਖ ਰਾਜ)-ਗੁਰਦੁਆਰਾ ਕਲਗੀਧਰ ਕਮੇਟੀ ਪਿੰਡ ਮਹਾਂਬੱਧਰ ਦੇ ਸਮੂਹ ਸੇਵਾਦਾਰਾਂ ਵਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਪਿੰਡ ਵਿਖੇ 500 ਬੂਟੇ ਲਗਾਏ ਗਏ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਦਾ ਪ੍ਰਣ ਲਿਆ ਗਿਆ। ਇਸ ਨੇਕ ਕਾਰਜ ਕਾਰਜ ਲਈ ਪਿੰਡ ਦੇ ਐੱਨ.

ਅਜੀਤ ਡੈਸਕ 25-08-2026
ਮੰਡੀ ਲੱਖੇਵਾਲੀ, 24 ਅਗਸਤ (ਮਿਲਖ ਰਾਜ)-ਗੁਰਦੁਆਰਾ ਕਲਗੀਧਰ ਕਮੇਟੀ ਪਿੰਡ ਮਹਾਂਬੱਧਰ ਦੇ ਸਮੂਹ ਸੇਵਾਦਾਰਾਂ ਵਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਪਿੰਡ ਵਿਖੇ 500 ਬੂਟੇ ਲਗਾਏ ਗਏ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਦਾ ਪ੍ਰਣ ਲਿਆ ਗਿਆ। ਇਸ ਨੇਕ ਕਾਰਜ ਕਾਰਜ ਲਈ ਪਿੰਡ ਦੇ ਐੱਨ.ਆਰ.ਆਈ. ਵੀਰਾਂ ਨੇ ਵਿਸ਼ੇਸ਼ ਸਹਿਯੋਗ ਦਿੰਦਿਆਂ ਪਿੰਡ ਨੂੰ ਹਰਾ-ਭਰਾ ਬਣਾਉਣ ਦਾ ਸੱਦਾ ਦਿੱਤਾ। ਜਾਣਕਾਰੀ ਸਾਂਝੀ ਕਰਦਿਆਂ ਸਰਦੂਲ ਸਿੰਘ ਮਹਾਂਬੱਧਰ ਪ੍ਰਧਾਨ ਯੂਥ ਦਿਹਾਤੀ ਕਾਂਗਰਸ ਮਲੋਟ ਨੇ ਦੱਸਿਆ ਕਿ ਐੱਨ.ਆਰ.ਆਰ. ਵੀਰਾਂ ਨੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਅਜਿਹੇ ਨੇਕ ਕਾਰਜਾਂ ਲਈ ਫ਼ੰਡਾਂ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਪਿੰਡ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਬੂਟਿਆਂ ਦੀ ਸਾਂਭ-ਸੰਭਾਲ ਵਿਚ ਪੂਰੀ ਮਦਦ ਕਰਨ, ਤਾਂ ਜੋ ਪਿੰਡ ਨੂੰ ਹਰਿਆ-ਭਰਿਆ ਬਣਾਇਆ ਜਾ ਸਕੇ।
ਪਿਛਲੀ ਖ਼ਬਰ ਪੰਜਾਬ ਪਬਲਿਕ ਸਕੂਲ ਵਿਖੇ ਤੀਜ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਦੋ ਨਸ਼ਾ ਤਸਕਰ 717 ਗ੍ਰਾਮ ਅਫ਼ੀਮ ਤੇ ਮੋਬਾਈਲ ਫ਼ੋਨ ਸਮੇਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।