25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਬ੍ਰਹਮਕੁਮਾਰੀ ਸੈਂਟਰ ਕੋਟਭਾਈ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ

ਗਿੱਦੜਬਾਹਾ, 24 ਅਗਸਤ (ਸ਼ਿਵਰਾਜ ਸਿੰਘ ਬਰਾੜ)-ਬ੍ਰਹਮਕੁਮਾਰੀ ਸੈਂਟਰ ਕੋਟਭਾਈ ਵਿਖੇ ਸੈਂਟਰ ਦੀ ਸੰਚਾਲਿਕਾ ਰਜਨੀ ਭੈਣ ਵਲੋਂ ਰੱਖੜੀ ਦਾ ਤਿਉਹਾਰ ਮਨਾਇਆ ਗਿਆ, ਜਿਸ ਵਿਚ ਕੋਟਭਾਈ ਤੇ ਗਿੱਦੜਬਾਹਾ ਤੋਂ ਵੱਡੀ ਗਿਣਤੀ ਵਿਚ ਸ਼ਰਧਾਲੂ ਹਾਜ਼ਰ ਹੋਏ। ਇਸ ਮੌਕੇ ਰਾਜਨੀ ਭੈਣ ਨੇ ਸੰਬੋਧਨ ਕਰਦਿਆਂ ਕਿਹਾ ਕਿ ਰੱਖੜੀ ਦਾ ਤਿਉਹਾਰ ਆਪਸੀ ਪਿਆਰ ਦੀ ਭਾਵਨਾ ਦਾ ਪਵਿੱਤਰ ਤਿਉਹਾਰ ਹੈ, ਜਿਸ ਵਿਚ ਭੈਣ ਆਪਣੇ ਭਰਾ ਦੇ ਹੱਥ ’ਤੇ ਰੱਖੜੀ ਬੰਨ੍ਹ ਕੇ ਆਪਸੀ ਪਿਆਰ ਦਾ ਇਜ਼ਹਾਰ ਕਰਦਿਆਂ ਭਰਾ ਦੀ ਲੰਮੀ ਉਮਰ ਤੇ ਤੰਦਰੁਸਤੀ ਦੀ ਕਾਮਨਾ ਕਰਦੀ ਹੈ।

ਬ੍ਰਹਮਕੁਮਾਰੀ ਰਜਨੀ ਭੈਣ ਮਹਿੰਦਰ ਸਿੰਘ ਭਾਈ ਦੇ ਰੱਖੜੀ ਬੰਨ੍ਹਦੇ ਹੋਏ। ਤਸਵੀਰ: ਸ਼ਿਵਰਾਜ ਸਿੰਘ ਬਰਾੜ 25-08-2026
ਗਿੱਦੜਬਾਹਾ, 24 ਅਗਸਤ (ਸ਼ਿਵਰਾਜ ਸਿੰਘ ਬਰਾੜ)-ਬ੍ਰਹਮਕੁਮਾਰੀ ਸੈਂਟਰ ਕੋਟਭਾਈ ਵਿਖੇ ਸੈਂਟਰ ਦੀ ਸੰਚਾਲਿਕਾ ਰਜਨੀ ਭੈਣ ਵਲੋਂ ਰੱਖੜੀ ਦਾ ਤਿਉਹਾਰ ਮਨਾਇਆ ਗਿਆ, ਜਿਸ ਵਿਚ ਕੋਟਭਾਈ ਤੇ ਗਿੱਦੜਬਾਹਾ ਤੋਂ ਵੱਡੀ ਗਿਣਤੀ ਵਿਚ ਸ਼ਰਧਾਲੂ ਹਾਜ਼ਰ ਹੋਏ। ਇਸ ਮੌਕੇ ਰਾਜਨੀ ਭੈਣ ਨੇ ਸੰਬੋਧਨ ਕਰਦਿਆਂ ਕਿਹਾ ਕਿ ਰੱਖੜੀ ਦਾ ਤਿਉਹਾਰ ਆਪਸੀ ਪਿਆਰ ਦੀ ਭਾਵਨਾ ਦਾ ਪਵਿੱਤਰ ਤਿਉਹਾਰ ਹੈ, ਜਿਸ ਵਿਚ ਭੈਣ ਆਪਣੇ ਭਰਾ ਦੇ ਹੱਥ ’ਤੇ ਰੱਖੜੀ ਬੰਨ੍ਹ ਕੇ ਆਪਸੀ ਪਿਆਰ ਦਾ ਇਜ਼ਹਾਰ ਕਰਦਿਆਂ ਭਰਾ ਦੀ ਲੰਮੀ ਉਮਰ ਤੇ ਤੰਦਰੁਸਤੀ ਦੀ ਕਾਮਨਾ ਕਰਦੀ ਹੈ। ਇਸ ਮੌਕੇ ਸੰਗਤ ਲਈ ਲੰਗਰ ਵੀ ਲਗਾਇਆ ਗਿਆ।
ਪਿਛਲੀ ਖ਼ਬਰ ਡੀ.ਏ.ਵੀ. ਐਡਵਰਡ ਗੰਜ ਪਬਲਿਕ ਸਕੂਲ ਦੇ ਵਿਦਿਆਰਥੀ ਜ਼ਿਲ੍ਹਾ ਪੱਧਰੀ ਖੇਡਾਂ ’ਚ ਮੋਹਰੀ ਰਹੇ ਅਗਲੀ ਖ਼ਬਰ ਡੀ.ਏ.ਵੀ. ਕਾਲਜ ਵਿਖੇ ‘ਖੇਲੋ ਇੰਡੀਆ–ਖੇਲ੍ਹ ਸੰਵਾਦ’ ਤਹਿਤ ਹੋਈ ਪ੍ਰੈੱਸ ਕਾਨਫ਼ਰੰਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।