28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਸੀਨੀਅਰ ਸਿਟੀਜਨ ਵੈਲਫ਼ੇਅਰ ਐਸੋਸੀਏਸ਼ਨ ਨੇ ਸਨਮਾਨ ਸਮਾਰੋਹ ਕਰਵਾਇਆ

ਫ਼ਰੀਦਕੋਟ, 27 ਅਗਸਤ (ਹਰਮਿੰਦਰ ਸਿੰਘ ਮਿੰਦਾ)-ਸੀਨੀਅਰ ਸਿਟੀਜ਼ਨ ਵੈਲਫ਼ੇਅਰ ਐਸੋਸੀਏਸ਼ਨ ਫ਼ਰੀਦਕੋਟ ਵਲੋਂ ਮਹੀਨਾ ਅਗਸਤ ਦਾ ਸਨਮਾਨ ਸਮਾਰੋਹ ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਇਆ ਗਿਆ। ਪ੍ਰਧਾਨ ਪ੍ਰਿੰਸੀਪਲ ਸੇਵਾ ਸਿੰਘ ਚਾਵਲਾ ਨੇ ਸਭ ਮੈਂਬਰਾਂ ਨੂੰ ਜੀ ਆਇਆ ਕਹਿੰਦਿਆ ਸਨਮਾਨਿਤ ਹੋਣ ਵਾਲੇ ਮੈਂਬਰਾਂ ਨੂੰ ਵਧਾਈਆਂ ਦਿੱਤੀਆਂ।

ਅਜੀਤ ਡੈਸਕ 28-08-2026
ਫ਼ਰੀਦਕੋਟ, 27 ਅਗਸਤ (ਹਰਮਿੰਦਰ ਸਿੰਘ ਮਿੰਦਾ)-ਸੀਨੀਅਰ ਸਿਟੀਜ਼ਨ ਵੈਲਫ਼ੇਅਰ ਐਸੋਸੀਏਸ਼ਨ ਫ਼ਰੀਦਕੋਟ ਵਲੋਂ ਮਹੀਨਾ ਅਗਸਤ ਦਾ ਸਨਮਾਨ ਸਮਾਰੋਹ ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਇਆ ਗਿਆ। ਪ੍ਰਧਾਨ ਪ੍ਰਿੰਸੀਪਲ ਸੇਵਾ ਸਿੰਘ ਚਾਵਲਾ ਨੇ ਸਭ ਮੈਂਬਰਾਂ ਨੂੰ ਜੀ ਆਇਆ ਕਹਿੰਦਿਆ ਸਨਮਾਨਿਤ ਹੋਣ ਵਾਲੇ ਮੈਂਬਰਾਂ ਨੂੰ ਵਧਾਈਆਂ ਦਿੱਤੀਆਂ। ਵਿੱਤ ਸਕੱਤਰ ਪ੍ਰੋਫੈਸਰ ਐਨ. ਕੇ. ਗੁਪਤਾ ਨੇ ਐਸੋਸੀਏਸ਼ਨ ਦੇ ਲੇਖੇ ਜੋਖੇ ਅਤੇ ਅਗਲੇ ਕੀਤੇ ਜਾਣ ਵਾਲੇ ਪ੍ਰੋਜੈਕਟਾਂ ਬਾਰੇ ਦੱਸਿਆ। ਮੰਚ ਸੰਚਾਲਨ ਜਨਰਲ ਸਕਤਰ ਦਰਸ਼ਨ ਲਾਲ ਚੁੱਘ ਨੇ ਕਰਦਿਆਂ ਮਹੀਨਾ ਅਗਸਤ ਦੌਰਾਨ ਜਨਮੇ ਐਸੋਸੀਏਸ਼ਨ ਮੀਤ ਪ੍ਰਧਾਨ ਤੇ ਪੈਨਸ਼ਨਰ ਐਸੋਸੀਏਸ਼ਨ ਦੇ ਪ੍ਰਧਾਨ ਇੰਦਰਜੀਤ ਸਿੰਘ ਖੀਵਾ, ਪ੍ਰਿੰਸੀਪਲ ਵਿਨੋਦ ਕੁਮਾਰ ਸਿੰਗਲਾ, ਡੀ ਈ ਓ ਪ੍ਰਦੀਪ ਕੁਮਾਰ ਦਿਓੜਾ, ਗਿਰੀਸ਼ ਕੁਮਾਰ ਸਖੀਜਾ ਰੀਡਰ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰੋਫੈਸਰ ਨਿਰਮਲ ਕੌਸ਼ਿਕ, ਇੰਜੀ ਦਰਸ਼ਨ ਸਿੰਘ ਰੋਮਾਣਾ, ਸਤ ਨਰਾਇਣ ਗਰਗ, ਬਿਸ਼ਨ ਕੁਮਾਰ ਅਰੋੜਾ, ਪ੍ਰਿੰਸੀਪਲ ਕ੍ਰਿਸ਼ਨ ਕੁਮਾਰ ਬਕੌਲੀਆ, ਅਸ਼ੋਕ ਸੱਚਰ, ਰਾਜੇਸ਼ ਧੀਂਗੜਾ, ਬਲਜੀਤ ਸਿੰਘ ਬਿੰਦਰਾ, ਕੁਲਜੀਤ ਸਿੰਘ ਵਾਲੀਆ, ਪ੍ਰਿੰਸੀਪਲ ਅੰਮ੍ਰਿਤਪਾਲ ਸਿੰਘ, ਪ੍ਰਿੰਸੀਪਲ ਤਜਿੰਦਰ ਸਿੰਘ ਸੇਠੀ, ਲੈਕਚਰਾਰ ਸ਼ਾਮ ਸੁੰਦਰ ਰਿਹਾਨ, ਪ੍ਰੋਫੈਸਰ ਤਜਿੰਦਰ ਸਿੰਘ ਢੀਂਡਸਾ, ਈਟੀਓ ਬਲਵਿੰਦਰ ਸਿੰਘ, ਸਾਹਿਤਕਾਰ ਮੁਖਤਿਆਰ ਸਿੰਘ ਵੰਗੜ, ਕੇ.ਪੀ. ਸਿੰਘ ਸਰਾਂ, ਪ੍ਰਿੰਸੀਪਲ ਜੋਗਿੰਦਰ ਸਿੰਘ ਸਿੱਧੂ, ਪ੍ਰੋਫੈਸਰ ਹੁਸ਼ਿਆਰ ਸਿੰਘ, ਪ੍ਰੋਫੈਸਰ ਜਤਿੰਦਰ ਸਿੰਘ ਖਾਲਸਾ, ਸਤਪਾਲ ਬਾਂਸਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਕੇ ਕੀਤਾ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਮੁੱਖ ਮੰਤਰੀ ਦਾ ਪੁਤਲਾ ਫੂਕਿਆ , ਸ਼ਹਿਰ... ਅਗਲੀ ਖ਼ਬਰ ਬਰਗਾੜੀ ਵਿਖੇ ਮਹਾਂ ਹੜਤਾਲ ਦੌਰਾਨ ਬਿਜਲੀ ਦਫ਼ਤਰ, ਤੇ ਸਰਕਾਰੀ ਸਕੂਲ ਰਹੇ ਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।