05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਗੁਲਜਾਰੀ ਲਾਲ ਝਾਂਬ ਦਾ ਦਿਹਾਂਤ, ਅੰਤਿਮ ਸੰਸਕਾਰ ਅੱਜ

ਸ੍ਰੀ ਮੁਕਤਸਰ ਸਾਹਿਬ, 4 ਅਗਸਤ (ਰਣਜੀਤ ਸਿੰਘ ਢਿੱਲੋਂ)-ਸੁਭਾਸ਼ ਚੰਦਰ ਝਾਂਬ ਸੇਵਾ ਮੁਕਤ ਪ੍ਰਿੰਸੀਪਲ, ਤਰਸੇਮ ਕੁਮਾਰ ਅਤੇ ਵਿਜੇ ਕੁਮਾਰ ਝਾਂਬ ਦੇ ਪਿਤਾ ਗੁਲਜਾਰੀ ਲਾਲ ਝਾਂਬ ਵਾਸੀ ਜੀ. ਟੀ.

ਅਜੀਤ ਡੈਸਕ 05-08-2026
ਸ੍ਰੀ ਮੁਕਤਸਰ ਸਾਹਿਬ, 4 ਅਗਸਤ (ਰਣਜੀਤ ਸਿੰਘ ਢਿੱਲੋਂ)-ਸੁਭਾਸ਼ ਚੰਦਰ ਝਾਂਬ ਸੇਵਾ ਮੁਕਤ ਪ੍ਰਿੰਸੀਪਲ, ਤਰਸੇਮ ਕੁਮਾਰ ਅਤੇ ਵਿਜੇ ਕੁਮਾਰ ਝਾਂਬ ਦੇ ਪਿਤਾ ਗੁਲਜਾਰੀ ਲਾਲ ਝਾਂਬ ਵਾਸੀ ਜੀ.ਟੀ.ਬੀ. ਇਨਕਲੇਵ ਬਠਿੰਡਾ ਰੋਡ ਸ੍ਰੀ ਮੁਕਤਸਰ ਸਾਹਿਬ ਅੱਜ ਸਦੀਵੀ ਵਿਛੋੜਾ ਦੇ ਗਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਮਿਤੀ 5 ਅਗਸਤ ਦਿਨ ਬੁੱਧਵਾਰ ਨੂੰ ਸਵੇਰੇ 11 ਵਜੇ ਸ਼ਾਂਤੀ ਧਾਮ ਬਠਿੰਡਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗਾ।
ਪਿਛਲੀ ਖ਼ਬਰ ਫ਼ਰਦ ਕੇਂਦਰ ਕੰਪਿਊਟਰ ਆਪ੍ਰੇਟਰਾਂ ਵਲੋਂ ਮੰਗਾਂ ਸਬੰਧੀ ਵਿਧਾਇਕ ਦੇ ਪੀ.ਏ. ਨੂੰ ਮੰਗ-ਪੱਤਰ ਅਗਲੀ ਖ਼ਬਰ ਸੁਖਜੀਤ ਸਿੰਘ ਢਿੱਲਵਾਂ ਪੇਡਾ ਦੇ ਵਾਈਸ ਚੇਅਰਮੈਨ ਵਜੋਂ ਅੱਜ ਸੰਭਾਲਣਗੇ ਅਹੁਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।