ਫ਼ਰਦ ਕੇਂਦਰ ਕੰਪਿਊਟਰ ਆਪ੍ਰੇਟਰਾਂ ਵਲੋਂ ਮੰਗਾਂ ਸਬੰਧੀ ਵਿਧਾਇਕ ਦੇ ਪੀ.ਏ. ਨੂੰ ਮੰਗ-ਪੱਤਰ
ਕੋਟਕਪੂਰਾ, 4 ਅਗਸਤ (ਮੋਹਰ ਸਿੰਘ ਗਿੱਲ)-ਜ਼ਿਲ੍ਹਾ ਪੱਧਰੀ ਬੈਡਮਿੰਟਨ ਐਸੋਸੀਏਸ਼ਨ ਫ਼ਰੀਦਕੋਟ ਵਲੋਂ ਵੱਖ-ਵੱਖ ਕੈਟੇਗਰੀ ਦੇ ਬੈਡਮਿੰਟਨ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਦਸਮੇਸ਼ ਪਬਲਿਕ ਸਕੂਲ ਕੋਟਕਪੂਰਾ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ।
ਦਸਮੈਸ਼ ਪਬਲਿਕ ਸਕੂਲ ਕੋਟਕਪੂਰਾ ਦੇ ਖੇਡਾਂ ’ਚ ਸ਼ਾਨਦਾਰ ਪ੍ਰਾਪਤੀਆਂ ਕਰਨ ਬਦਲੇ ਮੁੱਖ ਮਹਿਮਾਨਾਂ ਪਾਸੋਂ ਸਨਮਾਨ ਹਾਸਿਲ ਕਰਦੇ ਹੋਏ। ਅਜੀਤ ਤਸਵੀਰਾਂ
ਫ਼ਰਦ ਕੇਂਦਰ ਕੰਪਿਊਟਰ ਆਪ੍ਰੇਟਰ ਐਸੋਸੀਏਸ਼ਨ ਦੇ ਨੁਮਾਇੰਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਦੇ ਪੀ.ਏ. ਨੂੰ ਮੰਗ ਪੱਤਰ ਸੌਂਪਦੇ ਹੋਏ। ਅਜੀਤ ਤਸਵੀਰ
05-08-2026