ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ 37 ਮਰੀਜ਼ਾਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਦਿੱਤੇ 2 ਦੇਸੀ ਰਿਵਾਲਵਰ ਅਤੇ 13 ਜ਼ਿੰਦਾ ਰੌਂਦ ਸਮੇਤ ਵਿਅਕਤੀ ਕਾਬੂ
ਸ੍ਰੀ ਮੁਕਤਸਰ ਸਾਹਿਬ, 4 ਅਗਸਤ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਅਭਿਮੰਨਿਊ ਰਾਣਾ ਦੀਆਂ ਹਦਾਇਤਾਂ ਤਹਿਤ ਜ਼ਿਲ੍ਹੇ ਅੰਦਰ ਸ਼ਰਾਰਤੀ ਅਤੇ ਅਪਰਾਧਿਕ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਮਨਮੀਤ ਸਿੰਘ ਢਿੱਲੋਂ ਐਸ. ਪੀ.
ਗੈਰ ਕਾਨੂੰਨੀ ਹਥਿਆਰਾਂ ਸਮੇਤ ਕਾਬੂ ਕੀਤਾ ਗਿਆ ਵਿਅਕਤੀ ਪੁਲਿਸ ਪਾਰਟੀ ਨਾਲ। ਅਜੀਤ ਤਸਵੀਰ
05-08-2026