ਬਰਗਾੜੀ, 20 ਜਨਵਰੀ (ਸੁਖਰਾਜ ਸਿੰਘ ਗੋਂਦਾਰਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਅਣਥੱਕ ਵਰਕਰ ਗੁਰਦਿੱਤ ਸਿੰਘ ਨੀਲਾ ਢਿੱਲੋਂ ਸਾਬਕਾ ਪੰਚ ਦੇ ਮਾਤਾ ਅਤੇ ਡਾ. ਗੁਰਸੇਵਕ ਸਿੰਘ, ਗੁਰਚੇਤ ਸਿੰਘ, ਰਾਜ ਬਹਾਦਰ ਸਿੰਘ ਅਤੇ ਜਤਿੰਦਰ ਸਿੰਘ ਵਿੱਕੀ ਢਿੱਲੋਂ ਦੇ ਸਤਿਕਾਰਤ ਦਾਦੀ ਮਾਤਾ ਰਣਜੀਤ ਕੌਰ (90) ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦੀ ਮੌਤ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਭੁਪਿੰਦਰ ਸਿੰਘ ਲਾਲੀ ਬਾਦਲ, ਸੀਨੀਅਰ ਅਕਾਲੀ ਆਗੂ ਗੁਰਚੇਤ ਸਿੰਘ ਢਿੱਲੋਂ, ਸਾਬਕਾ ਚੇਅਰਮੈਨ ਅਮਰਪ੍ਰੀਤ ਸਿੰਘ ਪਾਲੀ ਢਿੱਲੋਂ, ਇੰਦਰ ਗੁਰਪ੍ਰੀਤ ਸਿੰਘ ਲਾਲੀ ਢਿੱਲੋਂ, ਮੱਖਣ ਸਿੰਘ ਪੰਚ, ਹਰਭਗਵਾਨ ਸਿੰਘ ਨੰਬਰਦਾਰ, ਅਮਰਜੀਤ ਸਿੰਘ ਗੋਂਦਾਰਾ, ਜਗਸੀਰ ਸਿੰਘ ਜੱਗਾ ਗੋਂਦਾਰਾ ਕੈਨੇਡਾ, ਰਵੀ ਸ਼ਰਮਾ, ਪਰਗਟ ਸਿੰਘ ਢਿੱਲੋਂ, ਸੁਖਪਾਲ ਸਿੰਘ ਢਿੱਲੋਂ ਨੰਬਰਦਾਰ, ਕੁਲਦੀਪ ਸਿੰਘ ਗੋਂਦਾਰਾ, ਸਾਬਕਾ ਸਰਪੰਚ ਜਗਸੀਰ ਸਿੰਘ ਸੀਰ ਢਿੱਲੋਂ ਕੈਨੇਡਾ, ਰਣਜੀਤ ਸਿੰਘ ਗੋਂਦਾਰਾ ਕੈਨੇਡਾ, ਗੁਰਪ੍ਰੀਤ ਸਿੰਘ ਕੈਨੇਡਾ, ਚਮਕੌਰ ਸਿੰਘ ਪੰਚ, ਮਲਕੀਤ ਸਿੰਘ ਪੰਚ, ਨਾਇਬ ਸਿੰਘ ਢਿੱਲੋਂ, ਸਤਿੰਦਰ ਸਿੰਘ ਪੱਪੂ ਢਿੱਲੋਂ, ਡਾ. ਬਲਵਿੰਦਰ ਸਿੰਘ ਸਿਵੀਆਂ, ਡਾ. ਗੁਰਦੀਪ ਸਿੰਘ ਬਰਾੜ, ਡਾ. ਕੁਲਵਿੰਦਰ ਸਿੰਘ ਗਿੱਲ, ਪਰਗਟ ਸਿੰਘ ਔਲਖ, ਬੋਹੜ ਸਿੰਘ ਔਲਖ, ਮਾ. ਗੁਰਮੀਤ ਸਿੰਘ, ਕੇਵਲ ਸਿੰਘ ਢਿੱਲੋਂ, ਇੰਦਰਜੀਤ ਸ਼ਰਮਾ, ਜਗਵਿੰਦਰ ਸਿੰਘ ਢਿੱਲੋਂ ਸਾਬਕਾ ਪੰਚ, ਜਗਜਿੰਦਰ ਸਿੰਘ ਬਰਾੜ, ਸੁਖਇੰਦਰ ਸਿੰਘ ਬਿੱਲੂ ਖੋਖਰ, ਕੁਲਵੰਤ ਸਿੰਘ ਢਿੱਲੋਂ, ਅਸ਼ੋਕ ਸ਼ਰਮਾ, ਵਿਜੈ ਬਰਗਾੜੀ, ਵਿਸ਼ਵਿੰਦਰ ਸਿੰਘ ਬਰਾੜ, ਨਿਰਮਲ ਸਿੰਘ ਗੋਂਦਾਰਾ ਆਦਿ ਆਗੂਆਂ ਨੇ ਢਿੱਲੋਂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ |