27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਚੋਰੀ ਦੇ ਮਾਮਲੇ 'ਚ ਅਣਪਛਾਤੇ ਵਿਰੁੱਧ ਮਾਮਲਾ ਦਰਜ

ਅਜੀਤ ਡੈਸਕ 21-01-2026
ਗਿੱਦੜਬਾਹਾ, 20 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਬੀਤੇ ਐਤਵਾਰ ਘੰਟਾਘਰ ਦੇ ਨਜ਼ਦੀਕ ਸਥਿਤ ਇਕ ਇਲੈਕਟ੍ਰਾਨਿਕਸ ਦੀ ਦੁਕਾਨ ਤੋਂ ਚੋਰੀ ਹੋਏ ਜੂਸਰ ਮਿਕਸਰ ਦੇ ਮਾਮਲੇ ਵਿਚ ਗਿੱਦੜਬਾਹਾ ਪੁਲਿਸ ਨੇ ਅਣਪਛਾਤੇ ਵਿਅਕਤੀ ਵਿਰੁੱਧ ਮੁਕੱਦਮਾ ਦਰਜ ਕੀਤਾ ਹੈ | ਆਪਣੇ ਬਿਆਨ 'ਚ ਦੁਕਾਨ ਮਾਲਕ ਕਪਿਲ ਕੁਮਾਰ ਪੁੱਤਰ ਰਮੇਸ਼ ਕੁਮਾਰ ਵਾਸੀ ਗਿੱਦੜਬਾਹਾ ਨੇ ਦੱਸਿਆ ਕਿ ਬੀਤੇ ਦਿਨ ਕੋਈ ਵਿਅਕਤੀ ਉਸ ਦੀ ਦੁਕਾਨ ਦੇ ਬਾਹਰ ਰੱਖਿਆ ਸੁਜਾਤਾ ਕੰਪਨੀ ਦਾ ਜੂਸਰ ਚੋਰੀ ਕਰਕੇ ਲੈ ਗਿਆ | ਥਾਣਾ ਗਿੱਦੜਬਾਹਾ ਪੁਲਿਸ ਨੇ ਅਣਪਛਾਤੇ ਵਿਅਕਤੀ ਵਿਰੁੱਧ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਨੇ ਸਰਕਾਰ ਦੀ ਅਰਥੀ ਫ਼ੂਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।