05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਜੀ. ਐਨ. ਕਾਨਵੈਂਟ ਸਕੂਲ 'ਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 24-01-2026
ਪੰਜਗਰਾੲੀਂ ਕਲਾਂ, 23 ਜਨਵਰੀ (ਸੁਖਮੰਦਰ ਸਿੰਘ ਬਰਾੜ)-ਵਿੱਦਿਅਕ ਸੰਸਥਾ ਜੀ. ਐਨ. ਕਾਨਵੈਂਟ ਸਕੂਲ ਭਲੂਰ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ, ਜਿਥੇ ਸਕੂਲ ਦੇ ਵਿਦਿਆਰਥੀਆਂ ਵਲੋਂ ਪੀਲੇ ਕੱਪੜੇ ਪਹਿਨ ਕੇ ਸੱਭਿਆਚਾਰਕ ਗਤੀਵਿਧੀਆਂ ਦੀ ਪੇਸ਼ਕਾਰੀ ਕੀਤੀ ਗਈ ਉੱਥੇ ਪਤੰਗਬਾਜ਼ੀ ਵੀ ਕੀਤੀ ਗਈ | ਸਕੂਲ ਪਿ੍ੰਸੀਪਲ ਰਮਨਦੀਪ ਕੌਰ ਨੇ ਬਸੰਤ ਪੰਚਮੀ ਦੇ ਤਿਉਹਾਰ ਦੀ ਇਤਿਹਾਸਕ ਮਹੱਤਤਾ ਤੋਂ ਜਾਣੂ ਕਰਵਾਇਆ ਅਤੇ ਵਿਦਿਆਰਥੀਆਂ ਵਲੋਂ ਕੀਤੀਆਂ ਗਈਆਂ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ ਗਈ | ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਬਸੰਤ ਪੰਚਮੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਆਂਗਣਵਾੜੀ ਵਰਕਰਾਂ ਦੀ ਟ੍ਰੇਨਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।