17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਪੰਜਗਰਾੲੀਂ ਕਲਾਂ 'ਚ 'ਮੁਫ਼ਤ ਆਯੁਸ਼ ਕੈਂਪ' ਲਗਾਇਆ

ਅਜੀਤ ਡੈਸਕ 03-02-2026
ਪੰਜਗਰਾੲੀਂ ਕਲਾਂ, 2 ਫ਼ਰਵਰੀ (ਸੁਖਮੰਦਰ ਸਿੰਘ ਬਰਾੜ)-ਜ਼ਿਲ੍ਹਾ ਆਯੁਰਵੇਦਿਕ ਤੇ ਯੂਨਾਨੀ ਅਫ਼ਸਰ ਫ਼ਰੀਦਕੋਟ ਡਾ. ਨਵਪ੍ਰੀਤ ਕੌਰ ਦੀ ਅਗਵਾਈ 'ਚ ਪੰਜਗਰਾੲੀਂ ਕਲਾਂ ਦੇ ਗੁਰਦੁਆਰਾ ਅਕਾਲ ਬੰੁਗਾ ਛਾਉਣੀ ਨਿਹੰਗ ਸਿੰਘਾਂ ਵਿਖੇ ਮੁਫ਼ਤ ਆਯੁਸ਼ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਡਾ. ਤਰੁਣ ਸ਼ਰਮਾ ਏ.ਐਮ.ਓ ਅਤੇ ਹੋਮਿਓਪੈਥੀ ਅਫ਼ਸਰ ਡਾ. ਗੀਤਕਾ ਵਲੋਂ 553 ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ ਗਈ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਕੈਂਪ 'ਚ ਗੁਰੂ ਘਰ ਦੇ ਮੁੱਖ ਸੇਵਾਦਾਰ ਭਾਈ ਗੁਰਪ੍ਰੀਤ ਸਿੰਘ ਖਾਲਸਾ, ਉਪ ਵੈਦ ਗਗਨਦੀਪ ਸਿੰਘ, ਸੁਖਵਿੰਦਰ ਕੌਰ ਟੀ.ਡੀ., ਗੁਰਸੇਵਕ ਸਿੰਘ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਕੇਂਦਰੀ ਬਜਟ ਕਿਸਾਨਾਂ ਲਈ ਨਿਰਾਸ਼ਾਜਨਕ- ਭਾਕਿਯੂ (ਰਾਜੇਵਾਲ) ਅਗਲੀ ਖ਼ਬਰ ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਸਮਰਥਕਾਂ 'ਚ ਖ਼ੁਸ਼ੀ ਦੀ ਲਹਿਰ-ਰਸੂਲਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।