23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਜੌਹਲ ਵਲੋਂ ਸੈਨੇਟ ਚੋਣਾਂ ਲਈ ਵੱਧ ਤੋਂ ਵੱਧ ਵੋਟਾਂ ਬਣਾਉਣ ਦੀ ਅਪੀਲ

ਅਜੀਤ ਡੈਸਕ 27-03-2026
ਮੋਗਾ, 26 ਮਾਰਚ (ਸੁਰਿੰਦਰਪਾਲ ਸਿੰਘ)-ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਨੂੰ ਲੈ ਕੇ ਵੋਟਰ ਰਜਿਸਟ੍ਰੇਸ਼ਨ ਮੁਹਿੰਮ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ | ਜਾਣਕਾਰੀ ਦਿੰਦਿਆਂ ਗੁਰਪ੍ਰੀਤ ਸਿੰਘ ਜੌਹਲ ਨੇ ਵੱਧ ਤੋਂ ਵੱਧ ਯੋਗ ਵੋਟਰਾਂ ਨੂੰ ਆਪਣੀ ਵੋਟ ਬਣਾਉਣ ਲਈ ਅਪੀਲ ਕੀਤੀ ਹੈ | ਉਨ੍ਹਾਂ ਦੱਸਿਆ ਕਿ ਵੋਟ ਬਣਾਉਣ ਦੀ ਆਖ਼ਰੀ ਮਿਤੀ 30 ਮਾਰਚ ਨਿਰਧਾਰਿਤ ਕੀਤੀ ਗਈ ਹੈ | ਇਸ ਲਈ ਯੋਗ ਉਮੀਦਵਾਰਾਂ ਨੂੰ ਚਾਹੀਦਾ ਹੈ ਕਿ ਉਹ ਦੇਰੀ ਨਾ ਕਰਨ ਅਤੇ ਤੁਰੰਤ ਆਪਣੀ ਰਜਿਸਟ੍ਰੇਸ਼ਨ ਪ੍ਰਕਿਰਿਆ ਪੂਰੀ ਕਰਨ |


ਪਿਛਲੀ ਖ਼ਬਰ ਭਾਗਪੁਰ ਗਗੜਾ ਵਿਖੇ ਕਿ੍ਕਟ ਟੂਰਨਾਮੈਂਟ ਦੀ ਸ਼ੁਰੂਆਤ ਅਗਲੀ ਖ਼ਬਰ ਪੁਲਿਸ ਵਲੋਂ 10280 ਨਸ਼ੀਲੀਆਂ ਗੋਲੀਆਂ, 17702 ਪ੍ਰੈਗਾ ਕੈਪਸੂਲ ਤੇ 49000 ਹਜ਼ਾਰ ਡਰੱਗ ਮਨੀ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।