13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਪ੍ਰਧਾਨ ਗੁਰਪ੍ਰੀਤ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ

ਅਜੀਤ ਡੈਸਕ 28-03-2026
ਮਲੋਟ, 27 ਮਾਰਚ (ਅਜਮੇਰ ਸਿੰਘ ਬਰਾੜ)-ਕੁਲ ਹਿੰਦ ਕਿਸਾਨ ਸਭਾ ਦੇ ਸੂਬਾ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ, ਇੰਸਪੈਕਟਰ ਮਾਰਕਫੈਡ ਮਨਵਿੰਦਰ ਸਿੰਘ ਤੇ ਤੇਜਿੰਦਰ ਸਿੰਘ ਦੇ ਮਾਤਾ ਵਿਦਿਆ ਕੌਰ ਧਰਮਪਤਨੀ ਸਵ. ਜਗਤਾਰ ਸਿੰਘ ਦਾ ਦਿਹਾਂਤ ਹੋ ਗਿਆ ਹੈ | ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਹੋਰ ਪਾਰਟੀਆਂ ਦੇ ਆਗੂਆਂ ਨੇ ਵੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ | ਕੁਲ ਹਿੰਦ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਤੋਂ ਇਲਾਵਾ ਹੋਰ ਕਿਸਾਨ ਆਗੂਆਂ ਨੇ ਵੀ ਉਨ੍ਹਾਂ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ |
ਪਿਛਲੀ ਖ਼ਬਰ ਦਸਮੇਸ਼ ਯੂਥ ਵੈੱਲਫ਼ੇਅਰ ਕਲੱਬ ਵਲੋਂ ਖ਼ੂਨਦਾਨ ਤੇ ਮੁਫ਼ਤ ਮੈਡੀਕਲ ਕੈਂਪ ਅਗਲੀ ਖ਼ਬਰ ਵਿਦਿਆਰਥਣ ਜਸਮੀਨ ਦੀ ਜਵਾਹਰ ਨਵੋਦਿਆ ਵਿਦਿਆਲਿਆ ਲਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।