12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਕਰਮ ਸਿੰਘ ਧਾਲੀਵਾਲ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਅਜੀਤ ਡੈਸਕ 28-03-2026
ਫ਼ਰੀਦਕੋਟ, 27 ਮਾਰਚ (ਜਸਵੰਤ ਸਿੰਘ ਪੁਰਬਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਮੈਂਬਰ ਗੁਰਦੇਵ ਕੌਰ ਧਾਲੀਵਾਲ ਦੇ ਪਤੀ, ਸੰਦੀਪ ਸਿੰਘ ਧਾਲੀਵਾਲ ਰਾਜ ਸੂਚਨਾ ਕਮਿਸ਼ਨਰ ਪੰਜਾਬ ਤੇ ਬਿਕਰਮਜੀਤ ਸਿੰਘ ਧਾਲੀਵਾਲ ਕੈਨੇਡਾ ਦੇ ਸਤਿਕਾਰਯੋਗ ਪਿਤਾ ਕਰਮ ਸਿੰਘ ਧਾਲੀਵਾਲ ਦਾ ਅੰਤਿਮ ਸੰਸਕਾਰ ਸ਼ਾਂਤੀਵਣ ਡੋਗਰ ਬਸਤੀ ਫ਼ਰੀਦਕੋਟ ਵਿਖੇ ਕੀਤਾ ਗਿਆ | ਉਨ੍ਹਾਂ ਦੀ ਅੰਤਿਮ ਯਾਤਰਾ ਉਨ੍ਹਾਂ ਦੇ ਗ੍ਰਹਿ ਤੋਂ ਸ਼ੁਰੂ ਹੋਈ | ਇਸ ਮੌਕੇ ਉਪਿੰਦਰ ਸ਼ਰਮਾ ਸਾਬਕਾ ਮੰਤਰੀ, ਮੁੱਖ ਰਾਜ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ, ਡਿਪਟੀ ਕਮਿਸ਼ਨਰ ਪੂਨਮਦੀਪ ਕੌਰ, ਐਸ.ਐਸ.ਪੀ. ਡਾ. ਪ੍ਰਗਿਆ ਜੈਨ, ਸਾਬਕਾ ਸਾਂਸਦੀ ਸਕੱਤਰ ਮਨਤਾਰ ਸਿੰਘ ਬਰਾੜ, ਸੰਦੀਪ ਸਿੰਘ ਬਰਾੜ (ਸਨੀ), ਸ਼ੇਰ ਸਿੰਘ ਮੰਡਵਾਲਾ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ, ਐਡ. ਗੁਰਸਾਹਿਬ ਸਿੰਘ ਬਰਾੜ, ਰਜਿੰਦਰ ਰੋਮਾਣਾ, ਚੇਅਰਮੈਨ ਰਣਜੀਤ ਸਿੰਘ ਔਲਖ (ਦਬੜੀਖਾਨਾ), ਗੁਰਪ੍ਰੀਤ ਸਿੰਘ ਮਾਂਗਟ, ਅਸ਼ੋਕ ਜੈਨ, ਬੰਮਪੀ ਸਮਰਾ, ਡਾ. ਪਰਮਜੀਤ ਸਿੰਘ ਬਰਾੜ, ਪ੍ਰਵੀਨ ਕਾਲਾ, ਨਿਰਮਲ ਸਿੰਘ ਸੰਘਾ, ਸ਼ਾਮ ਜੀ ਗਰਗ, ਚੇਅਰਮੈਨ ਗੁਰਤੇਜ ਸਿੰਘ ਖੋਸਾ, ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ, ਚੇਅਰਮੈਨ ਅਮਨਦੀਪ ਸਿੰਘ ਬਾਬਾ, ਪੱਤਰਕਾਰ ਵੀਰਪਾਲ ਸ਼ਰਮਾ, ਸੁਰਜੀਤ ਸਿੰਘ ਸ਼ਤਾਬ, ਮੱਘਰ ਸਿੰਘ ਖ਼ਾਲਸਾ, ਇੰਦਰਜੀਤ ਸਿੰਘ ਖੀਵਾ, ਮਹਿੰਦਰ ਸਿੰਘ ਸੋਢੀ, ਗੌਤਮ ਬਾਂਸਲ ਹਰਿੰਦਰ ਸਿੰਘ ਕਾਲਾ, ਹਰਪ੍ਰੀਤ ਸਿੰਘ ਸੰਧੂ, ਕਰਨਵੀਰ ਸਿੰਘ ਸੰਧੂ, ਅਜੇਪਾਲ ਸਿੰਘ ਬਰਾੜ ਏ.ਡੀ.ਏ ਗੁਰਜਾਪ ਸਿੰਘ ਬਰਾੜ, ਸਿੱਪੀ ਸੰਧੂ, ਬਲਵੰਤ ਸਿੰਘ ਰੋਮਾਣਾ, ਰੂਪ ਸਿੰਘ ਸੇਖੋਂ, ਇੰਜਨੀਅਰ ਗੁਰਚਰਨ ਸਿੰਘ ਮਾਨ, ਚਰਨਜੀਤ ਸਿੰਘ, ਅਮਰਜੀਤ ਸਿੰਘ ਸੰਧੂ, ਠੇਕੇਦਾਰ ਜਗਮੋਹਨ ਸਿੰਘ ਸਿੱਧੂ, ਨਰਿੰਦਰ ਸਿੰਘ ਗਿੱਲ, ਕਰਤਾਰ ਸਿੰਘ ਸਿੱਖਾਂ ਵਾਲਾ, ਪ੍ਰਤਾਪ ਸਿੰਘ ਨੰਗਲ, ਬਲਵੰਤ ਸਿੰਘ ਭਾਣਾ, ਅਸ਼ੋਕ ਸੱਚਰ, ਐਡਵੋਕੇਟ ਜੋਗਿੰਦਰ ਸਿੰਘ ਬਰਾੜ, ਪ੍ਰੀਤਮ ਸਿੰਘ ਸੇਖੋਂ, ਸਤਿੰਦਰ ਸਿੰਘ ਸੰਧੂ, ਹਰਦੀਪ ਸਿੰਘ ਮਿਸ਼ਰੀਵਾਲਾ, ਸੁਖਮੰਦਰ ਸਿੰਘ ਪੱਪੂ ਐਮ.ਸੀ, ਨਰਾਇਣ ਦਾਸ ਕਾਲੀ, ਸਤਿੰਦਰ ਸਿੰਘ ਸੰਧੂ ਰੁਪਈਆਂ ਵਾਲਾ, ਕੰਵਲਜੀਤ ਸਿੰਘ ਧਾਲੀਵਾਲ, ਗੁਰਪ੍ਰੀਤ ਸਿੰਘ ਧਾਲੀਵਾਲ, ਹਰਬੰਸ ਸਿੰਘ ਬਰਾੜ ਜੈਤੋ, ਜਗਸੀਰ ਸਿੰਘ ਬਰਾੜ ਜੈਤੋ, ਕੇਵਲ ਸਿੰਘ ਬਰਾੜ ਜੈਤੋ, ਗੁਰਮੀਤ ਸਿੰਘ ਬਰਾੜ ਜੈਤੋ, ਬਲਵੰਤ ਸਿੰਘ ਬਰਾੜ ਕਰੀਰਵਾਲੀ, ਹਰਭਗਵਾਨ ਸਿੰਘ ਬਰਾੜ ਕਰੀਰਵਾਲੀ, ਨੰਬਰਦਾਰ ਗੁਰਤੇਗਪਾਲ ਸਿੰਘ ਸੀਰਾ ਬਰਾੜ, ਗੁਰਦੀਪ ਸਿੰਘ ਬਰਾੜ ਰਾਮੂੰਵਾਲਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕੇਂਦਰ ਸਰਕਾਰ ਨੇ ਤੇਲ ਦੀਆਂ ਕੀਮਤਾਂ 'ਤੇ ਐਕਸਾਈਜ਼ ਡਿਊਟੀ ਘਟਾ ਕੇ ਸ਼ਲਾਘਾਯੋਗ ਕਦਮ ਚੁੱਕਿਆ- ਅਰੋੜਾ ਅਗਲੀ ਖ਼ਬਰ ਬਰਗਾੜੀ ਨਿਵਾਸੀ ਮਾਤਾ ਮਹਿੰਦਰ ਕੌਰ ਗੋਂਦਾਰਾ ਦਾ ਅੰਗੀਠਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।