14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਅੱਜ ਬੁੱਚੜਖਾਨੇ ਤੇ ਆਂਡੇ/ਮੀਟ ਦੀਆਂ ਦੁਕਾਨਾਂ ਬੰਦ ਰਹਿਣਗੀਆਂ

ਅਜੀਤ ਡੈਸਕ 31-03-2026
ਫ਼ਰੀਦਕੋਟ, 30 ਮਾਰਚ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਮੈਜਿਸਟ੍ਰੇਟ ਫ਼ਰੀਦਕੋਟ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 31 ਮਾਰਚ 2026 ਦਿਨ ਮੰਗਲਵਾਰ ਨੂੰ ਭਗਵਾਨ ਮਹਾਂਵੀਰ ਜੈਯੰਤੀ ਦਿਵਸ ਦੇ ਪਾਵਨ ਮੌਕੇ 'ਤੇ ਜ਼ਿਲ੍ਹਾ ਫ਼ਰੀਦਕੋਟ ਦੀ ਹਦੂਦ ਅੰਦਰ ਬੁੱਚੜਖਾਨੇ ਅਤੇ ਆਂਡੇ/ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ | ਉਨ੍ਹਾਂ ਦੱਸਿਆ ਕਿ ਇਹ ਹੁਕਮ ਹੋਟਲਾਂ ਅਤੇ ਸ਼ਰਾਬ ਦੇ ਅਹਾਤਿਆਂ ਜਿਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜ਼ਾਜਤ ਹੈ, 'ਤੇ ਵੀ ਪੂਰਨ ਤੌਰ 'ਤੇ ਲਾਗੂ ਹੋਣਗੇ |
ਪਿਛਲੀ ਖ਼ਬਰ ਸਹਾਇਕ ਪੋ੍ਰਫ਼ੈਸਰਾਂ ਤੇ ਲਾਇਬ੍ਰੇਰੀਅਨਾਂ ਵਲੋਂ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਦੇ ਘਿਰਾਓ ਦੀ ਤਿਆਰੀ ਅਗਲੀ ਖ਼ਬਰ ਨਸ਼ੇ ਦੀਆਂ ਗੋਲੀਆਂ ਸਮੇਤ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।