22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਪਿੰਡ ਸੰਗਰਾਹੂਰ ਇਕਾਈ ਦੀ ਚੋਣ

ਅਜੀਤ ਡੈਸਕ 01-04-2026
ਸਾਦਿਕ, 31 ਮਾਰਚ (ਆਰ. ਐਸ. ਧੁੰਨਾ)-ਭਾਰਤੀ ਕਿਸਾਨ ਯੂਨੀਅਨ ਪਿੰਡ ਸੰਗਰਾਹੂਰ ਇਕਾਈ ਦੀ ਚੋਣ ਬਲਾਕ ਸਾਦਿਕ ਦੇ ਪ੍ਰਧਾਨ ਸਰਬਜੀਤ ਸਿੰਘ ਝੋਕ ਸਰਕਾਰੀ ਦੀ ਪ੍ਰਧਾਨਗੀ ਹੇਠ ਸਰਬਸੰਮਤੀ ਨਾਲ ਕੀਤੀ ਗਈ | ਇਸ ਮੌਕੇ ਗਮਦੂਰ ਸਿੰਘ ਸੰਗਰਾਹੂਰ ਜ਼ਿਲ੍ਹਾ ਕਨਵੀਨਰ ਫ਼ਰੀਦਕੋਟ, ਨਿਰਭੈ ਸਿੰਘ ਗੁੱਜਰ ਜਨਰਲ ਸਕੱਤਰ, ਡਿਪਟੀ ਸਿੰਘ ਨੱਥਲਵਾਲਾ, ਮਲਕੀਤ ਸਿੰਘ ਗੋਲੇਵਾਲਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਪਿੰਡ ਸੰਗਰਾਹੂਰ ਦੀ ਇਕਾਈ ਦੀ ਚੋਣ 'ਚ ਸੁਖਮੰਦਰ ਸਿੰਘ ਬਰਾੜ ਨੂੰ ਪ੍ਰਧਾਨ, ਜਗਮੀਤ ਸਿੰਘ ਬਰਾੜ ਨੂੰ ਜਨਰਲ ਸਕੱਤਰ, ਯਾਦਵਿੰਦਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਸੁਖਮੰਦਰ ਸਿੰਘ ਗਿੱਲ ਨੂੰ ਵਿੱਤ ਸਕੱਤਰ, ਜਸਪ੍ਰੀਤ ਸਿੰਘ ਗਿੱਲ, ਨੈਬ ਸਿੰਘ ਚੰਗਾਲੀ ਵਾਲੇ ਦੋਵੇਂ ਮੀਤ ਪ੍ਰਧਾਨ, ਬਲਰਾਜ ਸਿੰਘ ਢਿੱਲੋਂ ਤੇ ਬਲਕਰਨ ਸਿੰਘ ਨੂੰ ਸਕੱਤਰ ਤੋਂ ਇਲਾਵਾ ਜਸਵਿੰਦਰ ਸਿੰਘ ਬਰਾੜ, ਗੁਰਤੇਜ ਸਿੰਘ, ਗੁਰਭੇਜ ਸਿੰਘ ਗਿੱਲ, ਸਵਰਨਜੀਤ ਸਿੰਘ ਸਾਰੇ ਮੈਂਬਰ ਚੁਣੇ ਗਏ | ਇਸ ਮੌਕੇ ਜੀਤ ਸਿੰਘ ਗੋਲੇਵਾਲਾ, ਗੁਰਜੰਟ ਸਿੰਘ ਸਾਦਿਕ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਰੇਲਵੇ ਸੰਘਰਸ਼ ਸੰਮਤੀ ਦੀ ਮੀਟਿੰਗ 'ਚ ਹੋਈਆਂ ਅਹਿਮ ਵਿਚਾਰਾਂ ਅਗਲੀ ਖ਼ਬਰ ਸਿਹਤ ਤੇ ਸਿੱਖਿਆ ਸੰਬੰਧੀ ਕਰਵਾਏ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।