25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਨਸ਼ੀਲੀਆਂ ਗੋਲੀਆਂ ਸਣੇ ਕਾਬੂ

ਅਜੀਤ ਡੈਸਕ 11-04-2026
ਸ੍ਰੀ ਮੁਕਤਸਰ ਸਾਹਿਬ, 10 ਅਪ੍ਰੈਲ (ਹਰਮਹਿੰਦਰ ਪਾਲ)-ਥਾਣਾ ਬਰੀਵਾਲਾ ਪੁਲਿਸ ਨੇ 50 ਨਸ਼ੀਲੀਆਂ ਗੋਲੀਆਂ ਬਰਾਮਦ ਕਰਦੇ ਹੋਏ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਉਸ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਚੈਕਿੰਗ ਦੌਰਾਨ ਪਿੰਡ ਮਰਾੜ੍ਹ ਕਲਾਂ ਰੇਲਵੇ ਫਾਟਕ ਤੋਂ ਕੋਠੇ ਮੇਲਕ ਵੱਲ ਅੱਗੇ ਪਹੁੰਚੇ, ਤਾਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ, ਜੋ ਆਪਣੀ ਜੇਬ 'ਚੋਂ ਲਿਫ਼ਾਫ਼ਾ ਕੱਢ ਕੇ ਭੱਜਣ ਲੱਗਾ ਤਾਂ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ | ਜਿਸ ਵਲੋਂ ਸੁੱਟੇ ਲਿਫ਼ਾਫ਼ੇ 'ਚੋਂ 50 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਦੋਸ਼ੀ ਗੋਬਿੰਦਾ ਸਿੰਘ ਵਾਸੀ ਮਰਾੜ੍ਹ ਕਲਾਂ ਨੂੰ ਗਿ੍ਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਅਗਲੀ ਖ਼ਬਰ ਹੈਰੋਇਨ ਸਣੇ 2 ਕਾਬੂ, ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।