24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਭਗਵਾਨ ਜਗਨਨਾਥ ਰਥ ਯਾਤਰਾ ਨੂੰ ਲੈ ਕੇ ਮੀਟਿੰਗ

ਅਜੀਤ ਡੈਸਕ 11-04-2026
ਮੋਗਾ, 10 ਅਪ੍ਰੈਲ (ਸੁਰਿੰਦਰਪਾਲ ਸਿੰਘ)-ਇਸਕਾਨ ਪ੍ਰਚਾਰ ਸੰਮਤੀ ਮੋਗਾ ਦੀ ਅਗਵਾਈ ਹੇਠ 17 ਜੁਲਾਈ ਨੂੰ ਮੋਗਾ ਸ਼ਹਿਰ ਵਿਚ ਸਨਾਤਨ ਸਭਿਆਚਾਰ ਦਾ ਇਕ ਵਿਸ਼ਾਲ ਤਿਉਹਾਰ ਭਗਵਾਨ ਜਗਨਨਾਥ ਰਥ ਯਾਤਰਾ ਦੇ ਰੂਪ ਵਿਚ ਆਯੋਜਨ ਕੀਤਾ ਜਾ ਰਿਹਾ ਹੈ | ਇਸ ਸਬੰਧੀ ਚੇਅਰਮੈਨ ਦੇਵ ਪਿ੍ਆ ਤਿਆਗੀ ਦੇ ਦਫ਼ਤਰ 'ਚ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਕੈਸ਼ੀਅਰ ਰਜਨੀਸ਼ ਸਿੰਗਲਾ, ਵਿੱਕੀ ਮਹਿੰਦੀਰੱਤਾ, ਹਿਤੇਸ਼ ਗੁਪਤਾ, ਪਿ੍ੰਸੀਪਲ ਨਵਦੀਪ ਗੁਪਤਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ |


ਪਿਛਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਸਕੇਟਿੰਗ ਮੁਕਾਬਲਿਆਂ 'ਚ ਬਾਜ਼ੀ ਮਾਰੀ <br/> ਅਗਲੀ ਖ਼ਬਰ ਦੇਸ਼ ਭਗਤ ਕਾਲਜ ਦੇ ਬੀ.ਕਾਮ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।