16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਅਮਨਦੀਪ ਸੰਗੇਲੀਆ ਨੂੰ ਭਾਜਪਾ ਕਿਸਾਨ ਮੋਰਚੇ ਦਾ ਜ਼ਿਲ੍ਹਾ ਜਨਰਲ ਸਕੱਤਰ ਕੀਤਾ ਨਿਯੁਕਤ

ਅਜੀਤ ਡੈਸਕ 03-06-2026
ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚੇ ਦੇ ਸੂਬਾ ਜਨਰਲ ਸਕੱਤਰ ਗੁਰਚਰਨ ਸਿੰਘ ਸੰਧੂ ਨੇ ਸ੍ਰੀ ਮੁਕਤਸਰ ਸਾਹਿਬ ਦੇ ਨੌਜਵਾਨ ਆਗੂ ਅਮਨਦੀਪ ਸੰਗੇਲੀਆ ਨੂੰ ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ | ਉਨ੍ਹਾਂ ਨਿਯੁਕਤੀ ਪੱਤਰ ਦੇਣ ਉਪਰੰਤ ਸ੍ਰੀ ਮੁਕਤਸਰ ਸਾਹਿਬ ਵਿਖੇ ਅਮਨਦੀਪ ਨੂੰ ਸਨਮਾਨਿਤ ਕੀਤਾ | ਗੁਰਚਰਨ ਸਿੰਘ ਸੰਧੂ ਨੇ ਕਿਹਾ ਕਿ ਅਮਨਦੀਪ ਇਕ ਮਿਹਨਤੀ ਤੇ ਹੋਣਹਾਰ ਵਰਕਰ ਹੈ | ਇਸ ਮੌਕੇ ਹੋਰ ਭਾਜਪਾ ਵਰਕਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਜੇਤੂ ਉਮੀਦਵਾਰਾਂ ਵਲੋਂ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਅਗਲੀ ਖ਼ਬਰ ਵਿਦਿਆਰਥੀ ਜਸ਼ਨ ਕੁਮਾਰ ਦਾ ਰੋਲਰ ਹਾਕੀ ਸਕੇਟਿੰਗ 'ਚ ਪਹਿਲਾ ਸਥਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।