ਕੋਟਕਪੂਰਾ, 3 ਜੂਨ (ਮੋਹਰ ਸਿੰਘ ਗਿੱਲ)-ਰਗਬੀ ਖੇਡ ਦੇ ਜ਼ਿਲ੍ਹਾ ਪ੍ਰਧਾਨ ਦਿਲਪ੍ਰੀਤ ਸਿੰਘ ਅਤੇ ਜ਼ਿਲ੍ਹਾ ਸਕੱਤਰ ਦਵਿੰਦਰ ਸਿੰਘ ਨੇ ਫ਼ਰੀਦਕੋਟ ਜ਼ਿਲ੍ਹੇ ਦੇ ਸਾਰੇ ਜੂਨੀਅਰ ਪਲੇਅਰਾਂ ਨੂੰ ਬੇਨਤੀ ਕੀਤੀ ਹੈ ਕਿ ਇਸ ਮਹੀਨੇ ਜੂਨੀਅਰ ਸਟੇਟ ਚੈਂਪੀਅਨਸ਼ਿਪ ਅੰਡਰ 18 ਹੋਣ ਜਾ ਰਹੀ ਹੈ | ਇਸ ਸਬੰਧੀ ਟਰਾਇਲ 7 ਜੂਨ ਦਿਨ ਐਤਵਾਰ ਨੂੰ ਸਵੇਰੇ 7:30 ਵਜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀਨੌਂ ਵਿਖੇ ਰੱਖੇ ਗਏ ਹਨ | ਚਾਹਵਾਨ ਖਿਡਾਰੀ ਮੌਕੇੇ 'ਤੇ ਪੁੱਜ ਕੇ ਟਰਾਇਲ ਦੇ ਸਕਦੇ ਹਨ |