04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਸੰਬੰਧੀ ਲੋਕਾਂ ’ਚ ਭਾਰੀ ਉਤਸ਼ਾਹ : ਸਹੋਤਾ

ਕੋਟਕਪੂਰਾ, 3 ਸਤੰਬਰ, (ਰਿੰਕੂ ਮਲਹੋਤਰਾ)- ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਸਿੰਘ) ਦੇ ਜਨਮ ਦਿਹਾੜੇ ’ਤੇ 5 ਸਤੰਬਰ ਨੂੰ ਵਿਸ਼ਾਲ ਮਾਰਚ ਕੱਢਿਆ ਜਾ ਰਿਹਾ ਹੈ। ਵੱਡੇ ਕਾਫਲੇ ਦੇ ਰੂਪ ਵਿਚ ਗੱਡੀਆਂ ਬਾਬਾ ਜੀਵਨ ਸਿੰਘ ਯਾਦਗਾਰੀ ਮੁੱਖ ਗੇਟ ਤੋਂ ਰਵਾਨਾ ਹੋਣਗੀਆਂ।

ਅਜੀਤ ਡੈਸਕ 04-09-2026
ਕੋਟਕਪੂਰਾ, 3 ਸਤੰਬਰ, (ਰਿੰਕੂ ਮਲਹੋਤਰਾ)- ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਸਿੰਘ) ਦੇ ਜਨਮ ਦਿਹਾੜੇ ’ਤੇ 5 ਸਤੰਬਰ ਨੂੰ ਵਿਸ਼ਾਲ ਮਾਰਚ ਕੱਢਿਆ ਜਾ ਰਿਹਾ ਹੈ। ਵੱਡੇ ਕਾਫਲੇ ਦੇ ਰੂਪ ਵਿਚ ਗੱਡੀਆਂ ਬਾਬਾ ਜੀਵਨ ਸਿੰਘ ਯਾਦਗਾਰੀ ਮੁੱਖ ਗੇਟ ਤੋਂ ਰਵਾਨਾ ਹੋਣਗੀਆਂ। ਵੈਲਫੇਅਰ ਸੁਸਾਇਟੀ ਦੇ ਮੈਂਬਰ ਕੇਵਲ ਸਿੰਘ ਸਹੋਤਾ ਨੇ ਦੱਸਿਆ ਕਿ ਇਸ ਦਿਹਾੜੇ ਪ੍ਰਤੀ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਵੱਡੀ ਗਿਣਤੀ ਵਿਚ ਲੋਕ ਇਸ ਦਿਹਾੜੇ ਨੂੰ ਮਨਾਉਣਗੇ ਅਤੇ ਇਸ ਸਥਾਨ ’ਤੇ ਪੁੱਜਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਡੀ ਗਿਣਤੀ ਵਿਚ ਪੁੱਜ ਕੇ ਇਸ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਮਾਰਚ ਵਿਚ ਸ਼ਮੂਲੀਅਤ ਕਰਨ।
ਪਿਛਲੀ ਖ਼ਬਰ ਮਾਊਂਟ ਲਰਨਿੰਗ ਜੂਨੀਅਰ ਸਕੂਲ ’ਚ ਸ੍ਰੀ ਕ੍ਰਿਸ਼ਨ ਜਨਮ ਆਸ਼ਟਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਮਨਜੀਤ ਕੌਰ ਨੰਗਲ ਸ਼੍ਰੋਮਣੀ ਅਕਾਲੀ ਦਲ ਬਾਦਲ ਇਸਤਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।