13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

‘20 ਸਵਾਲ-20 ਇਨਾਮ’ ਦਾ ਲੱਕੀ ਡਰਾਅ ਅੱਜ

ਕੋਟਕਪੂਰਾ, 12 ਸਤੰਬਰ ( ਗਿੱਲ, ਚਾਨਾ)-ਸਥਾਨਕ ਗੁਰੂ ਨਾਨਕ ਵੈੱਲਫੇਅਰ ਸੇਵਾ ਸੁਸਾਇਟੀ ਵਲੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 422ਵੇਂ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘20 ਸਵਾਲ-20 ਇਨਾਮ’ ਪ੍ਰਤੀਯੋਗਤਾ ਪਿਛਲੇ ਤਿੰਨ ਸਾਲਾਂ ਤੋਂ ਚੱਲ ਰਹੀ ਲੜੀ ਦਾ ਡਰਾਅ ਸਥਾਨਕ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਮੁਹੱਲਾ ਹਰਨਾਮਪੁਰਾ ਵਿਖੇ ਕੱਢਿਆ ਜਾ ਰਿਹਾ ਹੈ। ਸੁਸਾਇਟੀ ਦੇ ਪ੍ਰਮੁੱਖ ਸੇਵਾਦਾਰ ਬਲਵਿੰਦਰ ਸਿੰਘ ਕੋਟਕਪੂਰਾ, ਸੰਪੂਰਨ ਸਿੰਘ, ਜਸਮੀਤ ਸਿੰਘ ਅਤੇ ਬਲਕਾਰ ਸਿੰਘ ਨੇ ਦੱਸਿਆ ਕਿ ‘20 ਸਵਾਲ-20 ਇਨਾਮ’ ਦਾ ਲੱਕੀ ਡਰਾਅ 13 ਸਤੰਬਰ ਦਿਨ ਐਤਵਾਰ ਨੂੰ ਸ਼ਾਮ 4:30 ਵਜੇ ਕੱਢਿਆ ਜਾਵੇਗਾ ਤੇ ਜਿਨ੍ਹਾਂ ਦੇ ਡਰਾਅ ਰਾਹੀਂ ਸਾਰੇ ਦੇ ਸਾਰੇ ਸਵਾਲ ਸਹੀ ਪਾਏ ਗਏ ਉਨ੍ਹਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ।

ਅਜੀਤ ਡੈਸਕ 13-09-2026
ਕੋਟਕਪੂਰਾ, 12 ਸਤੰਬਰ ( ਗਿੱਲ, ਚਾਨਾ)-ਸਥਾਨਕ ਗੁਰੂ ਨਾਨਕ ਵੈੱਲਫੇਅਰ ਸੇਵਾ ਸੁਸਾਇਟੀ ਵਲੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 422ਵੇਂ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘20 ਸਵਾਲ-20 ਇਨਾਮ’ ਪ੍ਰਤੀਯੋਗਤਾ ਪਿਛਲੇ ਤਿੰਨ ਸਾਲਾਂ ਤੋਂ ਚੱਲ ਰਹੀ ਲੜੀ ਦਾ ਡਰਾਅ ਸਥਾਨਕ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਮੁਹੱਲਾ ਹਰਨਾਮਪੁਰਾ ਵਿਖੇ ਕੱਢਿਆ ਜਾ ਰਿਹਾ ਹੈ। ਸੁਸਾਇਟੀ ਦੇ ਪ੍ਰਮੁੱਖ ਸੇਵਾਦਾਰ ਬਲਵਿੰਦਰ ਸਿੰਘ ਕੋਟਕਪੂਰਾ, ਸੰਪੂਰਨ ਸਿੰਘ, ਜਸਮੀਤ ਸਿੰਘ ਅਤੇ ਬਲਕਾਰ ਸਿੰਘ ਨੇ ਦੱਸਿਆ ਕਿ ‘20 ਸਵਾਲ-20 ਇਨਾਮ’ ਦਾ ਲੱਕੀ ਡਰਾਅ 13 ਸਤੰਬਰ ਦਿਨ ਐਤਵਾਰ ਨੂੰ ਸ਼ਾਮ 4:30 ਵਜੇ ਕੱਢਿਆ ਜਾਵੇਗਾ ਤੇ ਜਿਨ੍ਹਾਂ ਦੇ ਡਰਾਅ ਰਾਹੀਂ ਸਾਰੇ ਦੇ ਸਾਰੇ ਸਵਾਲ ਸਹੀ ਪਾਏ ਗਏ ਉਨ੍ਹਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਪਹਿਲਾਂ ਸ੍ਰੀ ਜਪੁਜੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ ਕਰਨ ਉਪਰੰਤ ਡਰਾਅ ਵਾਲਾ ਕਾਰਜ ਕੀਤਾ ਜਾਵੇਗਾ।
ਪਿਛਲੀ ਖ਼ਬਰ ਢਿਲਵਾਂ ਕਲਾਂ ਵਿਖੇ ਕ੍ਰਿਕਟ ਟੂਰਨਾਮੈਂਟ ਕਰਵਾਇਆ ਅਗਲੀ ਖ਼ਬਰ ਅਕਾਲ ਅਕੈਡਮੀ ਦੇ ਵਿਦਿਆਰਥੀਆਂ ਨੇ ਗਤਕਾ ਮੁਕਾਬਲਿਆਂ ’ਚ ਮੱਲਾਂ ਮਾਰੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।