13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਡੀਪੂ ਹੋਲਡਰ ਪੰਜਾਬ ਸਰਕਾਰ ਦੀਆਂ ਫੂਡ ਕਿੱਟਾਂ ਨਹੀਂ ਵੰਡਣਗੇ-ਫੱਕਰਸਰ

ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਰਣਜੀਤ ਸਿੰਘ ਢਿੱਲੋਂ)-ਡੀਪੂ ਹੋਲਡਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਫੱਕਰਸਰ ਨੇ ਕਿਹਾ ਕਿ ਡੀਪੂ ਹੋਲਡਰਾਂ ਨੇ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾਣ ਵਾਲੀਆਂ ਫੂਡ ਕਿੱਟਾਂ ਨਾ ਵੰਡਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਡੀਪੂ ਹੋਲਡਰਾਂ ਦੀਆਂ ਮੰਗਾਂ ਤੇ ਸਮੱਸਿਆਵਾਂ ਸੰਬੰਧੀ ਪੰਜਾਬ ਸਰਕਾਰ ਨੂੰ ਕਈ ਵਾਰ ਜਾਣੂ ਕਰਵਾਇਆ ਗਿਆ ਹੈ, ਪਰ ਇਨ੍ਹਾਂ ਦਾ ਹੱਲ ਨਹੀਂ ਕੀਤਾ ਗਿਆ।

ਅਜੀਤ ਡੈਸਕ 13-09-2026
ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਰਣਜੀਤ ਸਿੰਘ ਢਿੱਲੋਂ)-ਡੀਪੂ ਹੋਲਡਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਫੱਕਰਸਰ ਨੇ ਕਿਹਾ ਕਿ ਡੀਪੂ ਹੋਲਡਰਾਂ ਨੇ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾਣ ਵਾਲੀਆਂ ਫੂਡ ਕਿੱਟਾਂ ਨਾ ਵੰਡਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਡੀਪੂ ਹੋਲਡਰਾਂ ਦੀਆਂ ਮੰਗਾਂ ਤੇ ਸਮੱਸਿਆਵਾਂ ਸੰਬੰਧੀ ਪੰਜਾਬ ਸਰਕਾਰ ਨੂੰ ਕਈ ਵਾਰ ਜਾਣੂ ਕਰਵਾਇਆ ਗਿਆ ਹੈ, ਪਰ ਇਨ੍ਹਾਂ ਦਾ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਡੀਪੂ ਹੋਲਡਰਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਮੰਗਾਂ ਦਾ ਹੱਲ ਹੋਣ ਤੱਕ ਡੀਪੂ ਹੋਲਡਰ ਪੰਜਾਬ ਸਰਕਾਰ ਦੀਆਂ ਫੂਡ ਕਿੱਟਾਂ ਨਹੀਂ ਵੰਡਣਗੇ।
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ ਬਿਜਲੀ ਕੱਟਾਂ ਵਿਰੁੱਧ 14 ਸਤੰਬਰ ਨੂੰ ਐੱਸ.ਈ. ਦਫ਼ਤਰਾ... ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ’ਚ ਭਾਜਪਾ ਅੰਦਰ ਧੜੇਬੰਦੀ ਦੇ ਚਰਚੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।