14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਰੰਗਮੰਚ ਸਮਾਗਮ ਕਰਵਾਇਆ

ਫ਼ਰੀਦਕੋਟ, 13 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਵਿਖੇ ਜੀਵੇ ਪੰਜਾਬ ਰੰਗਮੰਚ ਫ਼ਰੀਦਕੋਟ ਵਲੋਂ ਕਾਲਜ ਦੇ ਥੀਏਟਰ ਅਤੇ ਸੱਭਿਆਚਾਰਕ ਕਲੱਬ ਦੇ ਸਹਿਯੋਗ ਨਾਲ ਇਕ ਰੰਗਮੰਚ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਜੀਵੇ ਪੰਜਾਬ ਰੰਗਮੰਚ ਦੇ ਡਾਇਰੈਕਟਰ ਸਰਬਜੀਤ ਸਿੰਘ ਟੀਟੂ ਦੀ ਅਗਵਾਈ ਹੇਠ ਟੀਮ ਵਲੋਂ ਨੁੱਕੜ ਨਾਟਕਾਂ ਅਤੇ ਸੱਭਿਆਚਾਰਕ ਗੀਤਾਂ ਦੀ ਖ਼ੂਬਸੂਰਤ ਪੇਸ਼ਕਾਰੀ ਕੀਤੀ ਗਈ।

ਅੰਮ੍ਰਿਤ ਸੰਚਾਰ ਕਰਨ ਵਾਲੇ ਪ੍ਰਾਣੀਆਂ ਨਾਲ ਜਥੇ:ਬਾਬਾ ਟੇਕ ਸਿੰਘ ਤੇ ਪੰਜ ਪਿਆਰੇ ਸਾਹਿਬਾਨ। 14-09-2026
ਫ਼ਰੀਦਕੋਟ, 13 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਵਿਖੇ ਜੀਵੇ ਪੰਜਾਬ ਰੰਗਮੰਚ ਫ਼ਰੀਦਕੋਟ ਵਲੋਂ ਕਾਲਜ ਦੇ ਥੀਏਟਰ ਅਤੇ ਸੱਭਿਆਚਾਰਕ ਕਲੱਬ ਦੇ ਸਹਿਯੋਗ ਨਾਲ ਇਕ ਰੰਗਮੰਚ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਜੀਵੇ ਪੰਜਾਬ ਰੰਗਮੰਚ ਦੇ ਡਾਇਰੈਕਟਰ ਸਰਬਜੀਤ ਸਿੰਘ ਟੀਟੂ ਦੀ ਅਗਵਾਈ ਹੇਠ ਟੀਮ ਵਲੋਂ ਨੁੱਕੜ ਨਾਟਕਾਂ ਅਤੇ ਸੱਭਿਆਚਾਰਕ ਗੀਤਾਂ ਦੀ ਖ਼ੂਬਸੂਰਤ ਪੇਸ਼ਕਾਰੀ ਕੀਤੀ ਗਈ। ਸਮਾਗਮ ਦੇ ਮੁੱਖ ਮਹਿਮਾਨ ਪ੍ਰਿੰਸੀਪਲ ਡਾ. ਰਾਜੇਸ਼ ਮੋਹਨ ਸਨ। ਸਮਾਗਮ ’ਚ ਰੱਬ ਦਾ ਰੇਡੀਓ-3, ਰੌਣਕ, ਰਾਵੀ ਦੇ ਕੰਢੇ ਆਦਿ ਪੰਜਾਬੀ ਫ਼ਿਲਮਾਂ ਦੇ ਅਦਾਕਾਰ ਜਸਪ੍ਰੀਤ ਜੱਸੀ ਅਤੇ ਐਡੀਟਰ ਹਰਜੋਤ ਨਟਰਾਜ ਨੇ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਸਨ। ਪ੍ਰੋ.ਬੀਰਇੰਦਰਜੀਤ ਸਿੰਘ ਨੇ ਸਭ ਨੂੰ ਜੀ ਆਇਆਂ ਆਖਿਆ। ਇਸ ਮੌਕੇ ਕਾਲਜ ਸਟਾਫ਼ ਤੋਂ ਇਲਾਵਾ ਪੈਨਸ਼ਨਰ ਐਸੋਸੀਏਸ਼ਨ ਦੇ ਮੈਂਬਰ, ਸ਼ਹਿਰ ਦੇ ਪਤਵੰਤੇ ਸੱਜਣ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੀ ਵਿਸ਼ਾਲ ਰੈਲੀ ਅੱਜ ਪੁਰਾਣੀ ਰੰਜਿਸ਼ ਕਾਰਨ ਡਰਾਈਵਰ ਦੀ ਕੁੱਟਮਾਰ ਕਰਨ ’ਤੇ ਮਾਮਲਾ ਦ... ਅਗਲੀ ਖ਼ਬਰ ਗੈਰ-ਕਾਨੂੰਨੀ ਕਬਜ਼ਿਆਂ ਵਿਰੁੱਧ ਫ਼ਰੀਦਕੋਟ ’ਚ ਹਿੰਦੂ-ਸਿੱਖ ਜਥੇਬੰਦੀਆਂ ਦਾ ਇਕੱਠ ਨੌਜਵਾਨਾਂ ਨੇ ਦੋ ਕਥਿਤ ਕਬਜ਼ੇ ਵਾਲੇ ਡੇਰੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।