ਕਿਰਤੀ ਕਿਸਾਨ ਯੂਨੀਅਨ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਟੀਵਾਲਾ ਦਾ ਦਿਹਾਂਤ
ਸਾਬਕਾ ਸਰਪੰਚ ਮਾ. ਜਗਰੂਪ ਸਿੰਘ ਘਣੀਆਂ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ
ਬਾਜਾਖਾਨਾ, 12 ਸਤੰਬਰ (ਜੀਵਨ ਗਰਗ)-ਪਿੰਡ ਘਣੀਆਂ ਨਿਵਾਸੀ ਯੂਥ ਅਕਾਲੀ ਆਗੂ ਅਮਰਪਾਲ ਸਿੰਘ ਬਰਾੜ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਸਾਬਕਾ ਸਰਪੰਚ ਮਾ. ਜਗਰੂਪ ਸਿੰਘ ਘਣੀਆਂ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ।
ਸ
ਸਾਬਕਾ ਸਰਪੰਚ ਮਾ. ਜਗਰੂਪ ਸਿੰਘ ਘਣੀਆਂ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ
14-09-2026
ਬਾਜਾਖਾਨਾ, 12 ਸਤੰਬਰ (ਜੀਵਨ ਗਰਗ)-ਪਿੰਡ ਘਣੀਆਂ ਨਿਵਾਸੀ ਯੂਥ ਅਕਾਲੀ ਆਗੂ ਅਮਰਪਾਲ ਸਿੰਘ ਬਰਾੜ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਸਾਬਕਾ ਸਰਪੰਚ ਮਾ. ਜਗਰੂਪ ਸਿੰਘ ਘਣੀਆਂ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦੀ ਮੌਤ ’ਤੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਸਾਬਕਾ ਚੇਅਰਮੈਨ ਕੁਲਤਾਰ ਸਿੰਘ ਬਰਾੜ, ਹਲਕਾ ਇੰਚਾਰਜ ਸੂਬਾ ਸਿੰਘ ਬਾਦਲ, ਸਾਬਕਾ ਸਾਂਸਦ ਮੁਹੰਮਦ ਸਦੀਕ, ਸਾਬਕਾ ਚੇਅਰਮੈਨ ਪਵਨ ਗੋਇਲ ਜੈਤੋ, ਸੀਨੀਅਰ ਅਕਾਲੀ ਆਗੁ ਗੁਰਚੇਤ ਸਿੰਘ ਢਿੱਲੋਂ, ਹਲਕਾ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ, ਜ਼ਿਲ੍ਹਾ ਮੀਤ ਪ੍ਰਧਾਨ ਪ੍ਰੀਤਪਾਲ ਸਿੰਘ ਬਰਾੜ, ਸਾਬਕਾ ਬਲਾਕ ਸੰਮਤੀ ਮੈਂਬਰ ਭਗਤ ਸਿੰਘ ਚਹਿਲ, ਕੁਲਬੀਰ ਸਿੰਘ ਮੱਤਾ ਸੇਵਾ ਮੁਕਤ ਡਿਪਟੀ ਜਨਰਲ ਮੈਨੇਜਰ ਪੰਜਾਬ ਰਾਜ ਮੰਡੀ ਬੋਰਡ, ਸਾਬਕਾ ਸਰਪੰਚ ਹਰਮੇਲ ਸਿੰਘ, ਸਾਬਕਾ ਸਰਪੰਚ ਜਸਮੇਲ ਸਿੰਘ, ਸਾਬਕਾ ਸਰਪੰਚ ਕੁਲਵੀਰ ਸਿੰਘ, ਸਾਬਕਾ ਸਰਪੰਚ ਲਛਮਣ ਸਿੰਘ, ਸਰਪੰਚ ਜਗਸੀਰ ਸਿੰਘ, ਸਰਪੰਚ ਰੇਸ਼ਮ ਸਿੰਘ, ਸਰਪੰਚ ਹਰਵਿੰਦਰ ਸਿੰਘ, ਗੁਰਬਖਸ਼ ਸਿੰਘ, ਸਾਬਕਾ ਸਰਪੰਚ ਭੁਪਿੰਦਰ ਸਿੰਘ, ਸਾਬਕਾ ਸਰਪੰਚ ਹਰਨੇਕ ਸਿੰਘ ਮੱਲਾ, ਪਰਗਟ ਸਿੰਘ ਬਰਾੜ, ਸਾਬਕਾ ਜਿਲ੍ਹਾ ਪ੍ਰੀਸ਼ਦ ਮੈਂਬਰ ਨਿਰਮਲ ਸਿੰਘ ਵੜਿੰਗ, ਦਰਸ਼ਨ ਸਿੰਘ ਸਿੱਧੂ, ਜਸਵਿੰਦਰ ਸਿੰਘ ਢਿੱਲੋਂ, ਸਾਬਕਾ ਸਰਪੰਚ ਲਛਮਣ ਸਿੰਘ ਲੰਭਵਾਲੀ, ਸਾਬਕਾ ਸਰਪੰਚ ਪਿ੍ਰਤਪਾਲ ਸਿੰਘ ਲਾਲੀ ਬਰਾੜ, ਡਾ. ਗੁਰਨਾਮ ਸਿੰਘ, ਸਾਬਕਾ ਸਰਪੰਚ ਹਰਜਿੰਦਰ ਸਿੰਘ, ਪਰਗਟ ਸਿੰਘ ਔਲਖ, ਬੋਹੜ ਸਿੰਘ ਔਲਖ, ਵਿਸ਼ਵਿੰਦਰ ਸਿੰਘ ਬਰਾੜ, ਸਾਬਕਾ ਸਰਪੰਚ ਭਗਵਾਨ ਸਿੰਘ, ਸਾਬਕਾ ਸਰਪੰਚ ਨਿਰਭੈ ਸਿੰਘ, ਸਾਬਕਾ ਸਰਪੰਚ ਕੁਲਦੀਪ ਸਿੰਘ ਬਹਿਬਲ, ਇਕਬਾਲ ਸਿੰਘ ਰਾਜਾ ਸੇਖੋਂ, ਗੁਰਮੇਲ ਸਿੰਘ ਸੇਖੋਂ, ਡਾ. ਮੱਖਣ ਸਿੰਘ, ਹਰਬੰਸ ਸਿੰਘ ਕਾਲਾ ਨੰਬਰਦਾਰ, ਸੁਖਜਿੰਦਰ ਸਿੰਘ ਜ਼ੈਲਦਾਰ, ਸੁਖਮੰਦਰ ਸਿੰਘ ਸੈਕਟਰੀ, ਸਰਕਲ ਪ੍ਰਧਾਨ ਜਗਸੀਰ ਸਿੰਘ, ਮੰਨੂੰ ਵਿਜ, ਸਾਬਕਾ ਚੇਅਰਮੈਨ ਅਮਰਪ੍ਰੀਤ ਸਿੰਘ ਪਾਲੀ ਢਿੱਲੋਂ, ਸੁਖਪਾਲ ਸਿੰਘ ਢਿੱਲੋਂ, ਸੁਰਜੀਤ ਸਿੰਘ ਸਰਾਂ, ਪ੍ਰਧਾਨ ਜਗਜੀਤ ਸਿੰਘ ਆਦਿ ਆਗੂਆਂ ਨੇ ਬਰਾੜ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।