22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਐਸ.ਬੀ.ਆਰ.ਐਸ. ਸਕੂਲ ਘੁੱਦੂਵਾਲਾ ਦੇ ਵਿਦਿਆਰਥੀਆਂ ਨੇ ਇਤਿਹਾਸਕ ਫ਼ੇਰਾ ਲਗਾਇਆ

ਸਾਦਿਕ, 21 ਸਤੰਬਰ (ਆਰ. ਐਸ.

ਅਜੀਤ ਡੈਸਕ 22-09-2026
ਸਾਦਿਕ, 21 ਸਤੰਬਰ (ਆਰ.ਐਸ.ਧੁੰਨਾ)-ਐਸ.ਬੀ.ਆਰ.ਐਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੁੱਦੂਵਾਲਾ ਦੇ ਪਹਿਲੀ ਜਮਾਤ ਤੋਂ ਸੱਤਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਇਤਿਹਾਸਕ ਫੇਰਾ ਲਗਾਇਆ ਗਿਆ। ਜਿਸ ਵਿਚ ਵਿਦਿਆਰਥੀਆਂ ਨੂੰ ਭਾਰਤ-ਪਾਕਿਸਤਾਨ ਦੀ ਸਰਹੱਦ ’ਤੇ ਸਥਿਤ ਹੁਸੈਨੀਵਾਲਾ ਬਾਰਡਰ, ਗੁਰਦੁਆਰਾ ਸ੍ਰੀ ਜਾਮਣੀ ਸਾਹਿਬ ਬਾਜ਼ੀਦਪੁਰ ਅਤੇ ਹੋਰ ਵੱਖ-ਵੱਖ ਇਤਿਹਾਸਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਗਏ। ਸਕੂਲ ਦੇ ਪ੍ਰਿੰਸੀਪਲ ਸ਼ਮਸ਼ੇਰ ਸਿੰਘ ਸਿੱਧੂ ਨੇ ਵਿਦਿਆਰਥੀਆਂ ਨੂੰ ਇਤਿਹਾਸ ਸਬੰਧੀ ਵੀ ਜਾਣੂ ਕਰਵਾਇਆ। ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀ ਸ਼ਾਮਿਲ ਸਨ।
ਪਿਛਲੀ ਖ਼ਬਰ ਸਕੂਲ ਦੀ ਇਮਾਰਤ ਨਾ ਹੋਣ ਕਾਰਨ ਬੇਵੱਸ ਹੋਏ ਵਿਦਿਆਰਥੀਆਂ ਨੂੰ ਦੂਜੇ ਸਕੂਲ ’ਚ ਕਰਨੀ ਪੈ ਰਹੀ ਹੈ ਪੜ੍ਹਾਈ ਅਗਲੀ ਖ਼ਬਰ ਡਰਾਮਾ ਫ਼ੈਸਟੀਵਲ ’ਚ ‘ਰੀਟੇਕ ਜ਼ਿੰਦਗੀ’ ਨਾਟਕ ਦੀ ਸ਼ਾਨਦਾਰ ਪੇਸ਼ਕਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।