04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਅਚੀਵਰ ਪੁਆਇੰਟ ਕੋਟਕਪੂਰਾ ਨੇ ਯੂ.ਕੇ. ਦਾ ਸਟੱਡੀ ਵੀਜ਼ਾ ਲਗਵਾਇਆ

ਫ਼ਰੀਦਕੋਟ, 3 ਅਕਤੂਬਰ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਕੋਟਕਪੂਰਾ ਨੇ ਯੂ. ਕੇ ਦਾ ਸਟੱਡੀ ਵੀਜ਼ਾ ਜੋਬਨਤਾਜ ਸਿੰਘ ਵਾਸੀ ਵਾਂਦਰ ਜਟਾਣਾ ਦਾ 10 ਦਿਨਾਂ ਵਿਚ ਲਗਾ ਕੇ ਰਿਕਾਰਡ ਕਾਇਮ ਕੀਤਾ ਹੈ।

ਅਚੀਵਰ ਪੁਆਇੰਟ ਕੋਟਕਪੂਰਾ ਦੇ ਸੈਂਟਰ ਹੈਡ ਬਰਿੰਦਰ ਸਿੰਘ ਯੂ.ਕੇ ਦਾ ਸਟੱਡੀ ਵੀਜ਼ਾ ਜੋਬਨਤਾਜ ਸਿੰਘ ਨੂੰ ਸੌਂਪਦੇ ਹੋਏ। ਅਜੀਤ ਤਸਵੀਰ 04-10-2026
ਫ਼ਰੀਦਕੋਟ, 3 ਅਕਤੂਬਰ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਕੋਟਕਪੂਰਾ ਨੇ ਯੂ.ਕੇ ਦਾ ਸਟੱਡੀ ਵੀਜ਼ਾ ਜੋਬਨਤਾਜ ਸਿੰਘ ਵਾਸੀ ਵਾਂਦਰ ਜਟਾਣਾ ਦਾ 10 ਦਿਨਾਂ ਵਿਚ ਲਗਾ ਕੇ ਰਿਕਾਰਡ ਕਾਇਮ ਕੀਤਾ ਹੈ। ਜੋਬਨਤਾਜ ਨੇ ਦੱਸਿਆ ਕਿ ਉਨ੍ਹਾਂ ਦਾ ਯੂਕੇ ਜਾ ਕੇ ਸਟੱਡੀ ਕਰਨ ਦਾ ਸੁਪਨਾ ਅਚੀਵਰ ਪੁਆਇੰਟ ਕੋਟਕਪੂਰਾ ਦੀਆਂ ਯੋਗ ਸੇਵਾਵਾਂ ਨਾਲ ਪੂਰਾ ਹੋਇਆ ਹੈ। ਉਹ ਸੈਂਟਰ ਹੈਡ ਬਰਿੰਦਰ ਸਿੰਘ ਦੀ ਗਾਈਡੈਂਸ ਤੋਂ ਬਹੁਤ ਖੁਸ਼ ਹਨ। ਇਸਤੋਂ ਇਲਾਵਾ ਅਚੀਵਰ ਪੁਆਇੰਟ ਸੈਂਟਰ ਵਲੋਂ ਵਿਜ਼ਟਰ ਵੀਜ਼ਾ, ਸਪਾਊਸ ਵੀਜ਼ਾ ਅਤੇ ਪੀ.ਟੀ.ਈ. ਦੇ ਸੰਬੰਧੀ ਸੇਵਾਵਾਂ ਦਿੱਤੀਆਂ ਜਾਂਦੀਆ ਹਨ। ਅਚੀਵਰ ਪੁਆਇੰਟ ਸੈਂਟਰ ਵੀਜ਼ਾ ਪ੍ਰਾਪਤ ਕਰਵਾਉਣ ’ਚ ਵਰਦਾਨ ਸਾਬਿਤ ਹੋ ਰਿਹਾ ਹੈ। ਜੋਬਨਤਾਜ ਸਿੰਘ ਨੇ ਸੰਸਥਾ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਸਟਾਫ਼ ਦੀ ਗਾਈਡੈਂਸ ਅਤੇ ਮਿਹਨਤ ਸਦਕਾ ਉਨ੍ਹਾਂ ਨੇ ਐਨੀ ਜਲਦੀ ਵੀਜ਼ਾ ਪ੍ਰਾਪਤ ਕੀਤਾ ਹੈ। ਇਸ ਮੌਕੇ ਸੈਂਟਰ ਹੈਡ ਬਰਿੰਦਰ ਸਿੰਘ ਤੇ ਸਮੂਹ ਸਟਾਫ਼ ਨੇ ਉਨ੍ਹਾਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਮਿਡ ਡੇ ਮੀਲ ਦਫ਼ਤਰੀ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਮੁਜ਼ਾਹਰਾ 6 ਨੂੰ ਅਗਲੀ ਖ਼ਬਰ 38 ਵਾਂ ਮੁਫ਼ਤ ਹੋਮੀਓਪੈਥੀ ਕੈਂਪ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।