16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਪੰਜਾਬ ਬੰਦ ਨੂੰ ਕਸਬਾ ਰੁਪਾਣਾ ’ਚ ਭਰਵਾਂ ਹੁੰਗਾਰਾ

ਰੁਪਾਣਾ, 15 ਅਕਤੂਬਰ (ਜਗਜੀਤ ਸਿੰਘ)-ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਉਸ ਦੇ ਪਰਿਵਾਰ ਅਤੇ ਵੱਖ-ਵੱਖ ਜਥੇਬੰਦੀਆਂ ਵਲੋਂ ਪੰਜਾਬ ਬੰਦ ਰੱਖਣ ਦੇ ਦਿੱਤੇ ਸੱਦੇ ਦਾ ਕਸਬਾ ਰੁਪਾਣਾ ਤੇ ਆਸਪਾਸ ਦੇ ਪਿੰਡਾ ਵਿਚ ਭਰਵਾਂ ਹੁੰਗਾਰਾ ਦੇਖਣ ਨੂੰ ਮਿਲਿਆ। ਇਸ ਮੌਕੇ ਸਰਕਾਰੀ ਤੇ ਮੈਡੀਕਲ ਸੇਵਾਵਾਂ ਨੂੰ ਛੱਡ ਕੇ ਬਾਕੀ ਦੁਕਾਨਾਂ ਸਵੇਰੇ ਤੋਂ ਸ਼ਾਮ ਤੱਕ ਮੁਕੰਮਲ ਤੌਰ ’ਤੇ ਬੰਦ ਰਹੀਆਂ।

ਅਜੀਤ ਡੈਸਕ 16-10-2026
ਰੁਪਾਣਾ, 15 ਅਕਤੂਬਰ (ਜਗਜੀਤ ਸਿੰਘ)-ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਉਸ ਦੇ ਪਰਿਵਾਰ ਅਤੇ ਵੱਖ-ਵੱਖ ਜਥੇਬੰਦੀਆਂ ਵਲੋਂ ਪੰਜਾਬ ਬੰਦ ਰੱਖਣ ਦੇ ਦਿੱਤੇ ਸੱਦੇ ਦਾ ਕਸਬਾ ਰੁਪਾਣਾ ਤੇ ਆਸਪਾਸ ਦੇ ਪਿੰਡਾ ਵਿਚ ਭਰਵਾਂ ਹੁੰਗਾਰਾ ਦੇਖਣ ਨੂੰ ਮਿਲਿਆ। ਇਸ ਮੌਕੇ ਸਰਕਾਰੀ ਤੇ ਮੈਡੀਕਲ ਸੇਵਾਵਾਂ ਨੂੰ ਛੱਡ ਕੇ ਬਾਕੀ ਦੁਕਾਨਾਂ ਸਵੇਰੇ ਤੋਂ ਸ਼ਾਮ ਤੱਕ ਮੁਕੰਮਲ ਤੌਰ ’ਤੇ ਬੰਦ ਰਹੀਆਂ। ਬੱਸਾਂ ਤੇ ਪ੍ਰਾਈਵੇਟ ਵਹੀਕਲ ਬੰਦ ਹੋਣ ਕਰਕੇ ਸੜਕਾਂ ’ਤੇ ਸੁੰਨਸਾਨ ਸੀ। ਇਸੇ ਤਰ੍ਹਾਂ ਪਿੰਡ ਸੋਥਾ, ਧਿਗਾਣਾ, ਮਹਿਰਾਜਵਾਲਾ, ਚੱਕ ਦੂਹੇਵਾਲਾ ਵਿਚ ਵੀ ਦੁਕਾਨਾਂ ਬੰਦ ਰਹੀਆਂ।
ਪਿਛਲੀ ਖ਼ਬਰ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਸ਼ਹੀਦੀ ਦਿਹਾੜੇ ਸੰਬੰਧੀ ਸਮਾਗਮ ਕਰਵਾਇਆ ਅਗਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਤਿੰਨ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।