ਸਮਾਜ ਸੇਵੀ ਚੰਦਬਾਜਾ ਦੇ ਗ੍ਰਹਿ ਵਿਖੇ ਪੰਜਾਬ ਦੀ ਸਿਹਤਯਾਬੀ ਸੰਬੰਧੀ ਗੰਭੀਰ ਵਿਚਾਰ ਚਰਚਾ ਬੇਟੇ ਗਗਨਜੋਤ ਸਿੰਘ ਦੇ ਜਨਮ ਦਿਨ ’ ਤੇ ਪਰਿਵਾਰ ਵਲੋਂ ਸੁਸਾਇਟੀ ਨੂੰ 61 ਹਜ਼ਾਰ ਰੁਪਏ ਭੇਟ
ਫ਼ਰੀਦਕੋਟ, 18 ਅਕਤੂਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹੇ ਦੇ ਪਿੰਡ ਚੰਦਬਾਜਾ ਵਿਖੇ ਪ੍ਰਸਿੱਧ ਸਮਾਜ ਸੇਵੀ ਗੁਰਪ੍ਰੀਤ ਸਿੰਘ ਚੰਦਬਾਜਾ ਦੇ ਘਰ ਭਾਈ ਘਨ੍ਹੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ (ਰਜਿ.) ਫ਼ਰੀਦਕੋਟ ਵਲੋਂ ਇਕ ਵਿਸ਼ਾਲ ਇਕੱਤਰਤਾ ਸੱਦੀ ਗਈ।
ਮੀਟਿੰਗ ਉਪਰੰਤ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦੇ ਹੋਏ ਸੂਬਾ ਕੋਈ ਸੁੱਚਾ ਸਿੰਘ ਅਜਨਾਲਾ, ਜ਼ਿਲ੍ਹਾ ਪ੍ਰਧਾਨ ਕਾਮਰੇਡ ਤਰਸੇਮ ਲਾਲ, ਕਾਮਰੇਡ ਰਾਜ ਕੁਮਾਰ, ਰਵਿੰਦਰ ਲੂਥਰਾ, ਹੋਰ ਅਹੁਦੇਦਾਰ ਤੇ ਮੈਂਬਰ। ਅਜੀਤ ਤਸਵੀਰ
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਭਾਈ ਘਨ੍ਹੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਲਈ ਗੁਰਪ੍ਰੀਤ ਸਿੰਘ ਚੰਦਬਾਜਾ 60 ਹਜ਼ਾਰ ਰੁਪਏ ਦੀ ਰਾਸ਼ੀ ਸੌਂਪਦੇ ਹੋਏ। ਨਾਲ ਮੱਘਰ ਸਿੰਘ ਤੇ ਹੋਰ। ਅਜੀਤ ਤਸਵੀਰ
19-10-2026