27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

13 ਬੋਤਲਾਂ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਕੋਟਕਪੂਰਾ, 26 ਅਕਤੂਬਰ (ਮੋਹਰ ਸਿੰਘ ਗਿੱਲ)-ਥਾਣੇਦਾਰ ਰਾਹੁਲ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਅਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਤਿੰਨਕੋਣੀ ਬਾਬਾ ਦਿਆਲ ਸਿੰਘ ਚੌਕ ਕੋਟਕਪੂਰਾ ਵਿਖੇ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਅਕਾਸ਼ਦੀਪ ਸਿੰਘ ਉਰਫ ਕੱਟਾ ਵਾਸੀ ਕੋਟਕਪੂਰਾ ਬਾਹਰਲੇ ਸਟੇਟ ਹਰਿਆਣਾ/ਚੰਡੀਗੜ ਤੋਂ ਸ਼ਰਾਬ ਸਸਤੀ ਲਿਆ ਕੇ ਮਹਿੰਗੇ ਭਾਅ ਵੇਚਣ ਦਾ ਆਦੀ ਹੈ। ਜੋ ਅੱਜ ਵੀ ਨਾਜਾਇਜ਼ ਸ਼ਰਾਬ ਬਾਹਰੋਂ ਲਿਆ ਕੇ ਮੁਕਤਸਰ ਰੋਡ ਕੋਟਕਪੂਰਾ ਪੁਲ਼ ਦੇ ਹੇਠ ਸ਼ਰਾਬ ਵੇਚ ਰਿਹਾ ਹੈ।

ਅਜੀਤ ਡੈਸਕ 27-10-2026
ਕੋਟਕਪੂਰਾ, 26 ਅਕਤੂਬਰ (ਮੋਹਰ ਸਿੰਘ ਗਿੱਲ)-ਥਾਣੇਦਾਰ ਰਾਹੁਲ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਅਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਤਿੰਨਕੋਣੀ ਬਾਬਾ ਦਿਆਲ ਸਿੰਘ ਚੌਕ ਕੋਟਕਪੂਰਾ ਵਿਖੇ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਅਕਾਸ਼ਦੀਪ ਸਿੰਘ ਉਰਫ ਕੱਟਾ ਵਾਸੀ ਕੋਟਕਪੂਰਾ ਬਾਹਰਲੇ ਸਟੇਟ ਹਰਿਆਣਾ/ਚੰਡੀਗੜ ਤੋਂ ਸ਼ਰਾਬ ਸਸਤੀ ਲਿਆ ਕੇ ਮਹਿੰਗੇ ਭਾਅ ਵੇਚਣ ਦਾ ਆਦੀ ਹੈ। ਜੋ ਅੱਜ ਵੀ ਨਾਜਾਇਜ਼ ਸ਼ਰਾਬ ਬਾਹਰੋਂ ਲਿਆ ਕੇ ਮੁਕਤਸਰ ਰੋਡ ਕੋਟਕਪੂਰਾ ਪੁਲ਼ ਦੇ ਹੇਠ ਸ਼ਰਾਬ ਵੇਚ ਰਿਹਾ ਹੈ। ਪੁਲਿਸ ਪਾਰਟੀ ਨੇ ਤੁਰੰਤ ਛਾਪਾਮਾਰੀ ਕਰਕੇ ਉਕਤ ਵਿਅਕਤੀ ਨੂੰ 13 ਬੋਤਲਾਂ ਸ਼ਰਾਬ ਮਾਰਕਾ 9 ਵਨ ਡਰਾਈ ਜਿੰਨ, ਯੂ.ਟੀ, ਚੰਡੀਗੜ ਸਮੇਤ ਕਾਬੂ ਕਰਕੇ ਉਸ ਵਿਰੁੱਧ ਸ਼ਹਿਰੀ ਥਾਣਾ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ।
ਪਿਛਲੀ ਖ਼ਬਰ ਫ਼ਲਿੱਪਕਾਰਟ ਦੇ ਮੁਲਾਜ਼ਮ ਨੂੰ ਲੁੱਟਣ ਵਾਲੇ ਤਿੰਨ ਦੋਸ਼ੀ ਗ੍ਰਿਫ਼ਤਾਰ ਕੰਪਨੀ ਦੇ ਡਲਿਵਰੀ ਬੁਆਏ ਨੇ ਰਚੀ ਸੀ ਸਾਜਿਸ਼ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।