ਵਿਵੇਕ ਸਕੂਲ ਬਰਗਾੜੀ ਦੇ ਬੱਚਿਆਂ ਨੇ ਰਾਜ ਪੱਧਰੀ ਖੇਡਾਂ ’ਚ ਪਹਿਲਾ ਤੇ ਤੀਜਾ ਸਥਾਨ ਹਾਸਿਲ ਕੀਤਾ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਦੁਕਾਨਦਾਰ ਪ੍ਰੇਸ਼ਾਨ
ਕੋਟਕਪੂਰਾ, 30 ਅਕਤੂਬਰ (ਰਿੰਕੂ ਮਲਹੋਤਰਾ)-ਕੋਟਕਪੂਰਾ ਦੇ ਤਿੰਨ ਕੋਣੀ ਰੋਡ ਉੱਪਰ ਪਿਛਲੇ ਕਈ ਦਿਨਾਂ ਤੋਂ ਸੀਵਰੇਜ ਦਾ ਗੰਦਾ ਪਾਣੀ ਸੜਕਾਂ ’ਤੇ ਉੱਛਲ ਕੇ ਆ ਰਿਹਾ ਹੈ। ਜਿਸ ਨਾਲ ਆਸ ਪਾਸ ਦੇ ਦੁਕਾਨਦਾਰਾਂ ਤੇ ਰਾਹਗੀਰਾਂ ਨੂੰ ਗੰਦੇ ਪਾਣੀ ਵਿਚੋਂ ਲੰਘਣਾ ਪੈਂਦਾ ਹੈ।
ਅਜੀਤ ਡੈਸਕ
31-10-2026